ਜ਼ੀਰਕਪੁਰ, 10 ਜੂਨ, ਦੇਸ਼ ਕਲਿੱਕ ਬਿਓਰੋ :
ਮੋਹਾਲੀ ਜ਼ਿਲ੍ਹੇ ਵਿੱਚ ਪੁਲਿਸ ਨੇ ਰਾਹਗੀਰਾਂ ਨੂੰ ਫਸਾਂ ਕੇ ਬਲੈਕਮੇਲ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੋਹਾਲੀ ਜ਼ਿਲ੍ਹੇ ਦੇ ਜ਼ੀਰਕਪੁਰ ਪੁਲਿਸ ਨੇ ਹਨੀ ਟਰੈਪ ਮਾਮਲੇ ਵਿੱਚ 1 ਮਹਿਲਾ ਸਮੇਤ ਉਸਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਚੰਡੀਗੜ੍ਹ, 21 ਮਈ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦੇ ਸੈਕਟਰ 46/49 ਚੌਂਕ ਵਿਖੇ ਵਾਪਰੀ ਇੱਕ ਘਟਨਾ ਤੋਂ ਬਾਅਦ ਪੁਲਿਸ ਨੇ ਚਾਲਕ ਪ੍ਰਕਾਸ਼ ਸਿੰਘ ਦੀ ਸਕਾਰਪੀਓ ਨੂੰ ਜ਼ਬਤ ਕਰ ਲਿਆ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਮੁਲਜ਼ਮ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। ਮੁਲਜ਼ਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਵਕੀਲ ਨਿਕਲਿਆ।
ਚੰਡੀਗੜ੍ਹ, 15 ਮਈ, ਦੇਸ਼ ਕਲਿੱਕ ਬਿਓਰੋ :
ਕਾਂਗਰਸ ਪਾਰਟੀ ਨੂੰ ਲਗਾਤਾਰ ਪਾਰਟੀ ਦੇ ਆਗੂਆਂ ਵੱਲੋਂ ਅਲਵਿਦਾ ਕਹਿਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।
ਚੰਡੀਗੜ੍ਹ, 1 ਮਈ, ਦੇਸ਼ ਕਲਿਕ ਬਿਊਰੋ :ਅੱਜ ਤੋਂ ਚੰਡੀਗੜ੍ਹ ਨਗਰ ਨਿਗਮ ਵੱਲੋਂ ਚਲਾਈਆਂ ਜਾ ਰਹੀਆਂ ਪਾਰਕਿੰਗਾਂ ਵਿੱਚ QR ਕੋਡ ਰਾਹੀਂ ਵੀ ਭੁਗਤਾਨ ਕੀਤਾ ਜਾ ਸਕਦਾ ਹੈ। ਪਹਿਲਾਂ ਇਹ ਪ੍ਰਣਾਲੀ ਮੌਜੂਦ ਨਹੀਂ ਸੀ। ਇਸ ਕਾਰਨ ਲੋਕਾਂ ਨੂੰ ਨਕਦ ਭੁਗਤਾਨ ਕਰਨ ਵਿੱਚ ਦਿੱਕਤ ਆ ਰਹੀ ਸੀ।