ਚੰਡੀਗੜ੍ਹ, 23 ਜਨਵਰੀ, ਦੇਸ਼ ਕਲਿੱਕ ਬਿਓਰੋ :ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 396 ਪ੍ਰਾਇਮਰੀ ਅਧਿਆਪਕਾਂ ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਲਈ ਯੋਗ ਉਮੀਦਵਾਰ 19 ਫਰਵਰੀ 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।
ਚੰਡੀਗੜ੍ਹ, 22 ਜਨਵਰੀ, ਦੇਸ਼ ਕਲਿੱਕ ਬਿਓਰੋ :ਆਯੁੱਧਿਆ ਵਿਖੇ ਭਗਵਾਨ ਸ੍ਰੀ ਰਾਮ ਜੀ ਦੀ ਪ੍ਰਾਣ ਪ੍ਰਤਿਸ਼ਠਾ ਮੌਕੇ ਲੋਕਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ। ਹਰ ਕੋਈ ਆਪਣੇ ਢੰਗ ਨਾਲ ਇਸ ਮੌਕੇ ਖੁਸ਼ੀ ਪ੍ਰਗਟ ਕਰ ਰਿਹਾ ਹੈ। ਪ੍ਰਾਣ ਪ੍ਰਤਿਸ਼ਠਾ ਮੌਕੇ ਚੰਡੀਗੜ੍ਹ ਵਿੱਚ ਵੱਖ ਵੱਖ ਥਾਵਾਂ ਉਤੇ ਲੋਕਾਂ ਵੱਲੋਂ ਲੱਡੂ ਅਤੇ ਬਰੈਂਡ ਵੰਡ ਕੇ ਖੁਸ਼ੀ ਮਨਾਈ ਗਈ।