ਮੋਹਾਲੀ, 23 ਮਾਰਚ, ਦੇਸ਼ ਕਲਿੱਕ ਬਿਓਰੋ : ਅੱਜ ਭਾਜਪਾ ਵੱਲੋਂ 3ਬੀ2 ਮੋਹਾਲੀ ਵਿਖੇ ਜੰਗ-ਏ-ਆਜ਼ਾਦੀ ਦੇ ਮਹਾਨ ਨਾਇਕ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ , ਰਾਜਗੁਰੂ ਜੀ ਅਤੇ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ ਗਿਆ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ।
ਮੋਹਾਲੀ, 22 ਮਾਰਚ, ਦੇਸ਼ ਕਲਿੱਕ ਬਿਓਰੋ :
23 ਮਾਰਚ ਦੇ ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਮੌਕੇ ਸੁਖਮਨੀ ਵੈਲਫੇਅਰ ਸੁਸਾਇਟੀ ਵੱਲੋਂ ਗੁਰੂ ਆਸਰਾ ਟਰੱਸਟ ਵਿੱਚ ਪੱਖੇ ਅਤੇ ਹੋਰ ਲੋੜੀਂਦਾ ਸਮਾਨ ਦਿੱਤਾ ਗਿਆ। ਸੁਖਮਨੀ ਵੈਲਫੇਅਰ ਸੁਸਾਇਟੀ ਵੱਲੋਂ ਗੁਰੂ ਆਸਰਾ ਟਰੱਸਟ ਸੈਕਟਰ 78 ਵਿੱਚ ਸਮਾਨ ਭੇਟ ਕੀਤਾ ਗਿਆ।