Hindi English Sunday, 23 February 2025
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸੱਭਿਆਚਾਰ/ਖੇਡਾਂ

ਭਾਰਤ ਨੇ 17 ਸਾਲ ਬਾਅਦ ਜਿੱਤਿਆ T-20 ਵਿਸ਼ਵ ਕੱਪ, ਪੰਜਾਬ ਸਮੇਤ ਪੂਰੇ ਦੇਸ਼ ‘ਚ ਜਸ਼ਨ ਦਾ ਮਾਹੌਲ

ਚੰਡੀਗੜ੍ਹ, 30 ਜੂਨ, ਦੇਸ਼ ਕਲਿਕ ਬਿਊਰੋ :
ਭਾਰਤ ਨੇ 17 ਸਾਲ ਬਾਅਦ ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤਿਆ ਹੈ। ਭਾਰਤੀ ਟੀਮ ਨੇ ਫਾਈਨਲ 'ਚ ਦੱਖਣੀ ਅਫਰੀਕਾ ਦੀ ਟੀਮ ਨੂੰ 7 ਦੌੜਾਂ ਨਾਲ ਹਰਾਇਆ ਸੀ।

ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ: ਮੀਤ ਹੇਅਰ

ਮੋਹਾਲੀ ਦੇ ਜ਼ੋਰਾਵਰ ਨੇ ਸਕੇਟਿੰਗ ਵਿੱਚ ਨੈਸ਼ਨਲ ਪੱਧਰ ’ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

 ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

ਮੋਹਾਲੀ, 25 ਫਰਵਰੀ, ਦੇਸ਼ ਕਲਿੱਕ ਬਿਓਰੋ :

ਇਹ ਸੱਚਮੁੱਚ ਇੱਕ ਮਹਾਨ ਯਾਤਰਾ ਹੈ। ਗੱਦੇ ਦੇ ਨਿਰਮਾਣ ਦੇ ਕਾਰੋਬਾਰ ਤੋਂ ਲੈ ਕੇ ਬਾਡੀ ਬਿਲਡਿੰਗ ਖਿਤਾਬ ਜਿੱਤਣ ਤੱਕ, ਵਿਕਾਸ ਕੁਮਾਰ ਨੇ ਲੰਬਾ ਸਫ਼ਰ ਤੈਅ ਕੀਤਾ ਹੈ।

ਕਾਰੋਬਾਰ ਦੇ ਨਾਲ-ਨਾਲ ਆਪਣੇ ਬਾਡੀ ਬਿਲਡਿੰਗ ਦੇ ਜਨੂੰਨ ਨੂੰ ਅੱਗੇ ਵਧਾਉਂਦੇ ਹੋਏ, ਵਿਕਾਸ ਕੁਮਾਰ ਨੇ ਕੁਰਾਲੀ ਦੇ ਵਿਸ਼ਵਕਰਮਾ ਮੰਦਰ ਵਿਖੇ 70 ਕਿਲੋ ਵਰਗ ਵਿੱਚ 9ਵੀਂ ਮਿਸਟਰ ਮੋਹਾਲੀ ਚੈਂਪੀਅਨਸ਼ਿਪ ਜਿੱਤੀ ਹੈ।

ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

ਚੰਡੀਗੜ੍ਹ, 12 ਫਰਵਰੀ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ (ਪੀ.ਆਈ.ਐਸ.) ਦੇ ਅੰਮ੍ਰਿਤਸਰ, ਪਟਿਆਲਾ, ਮੁਹਾਲੀ, ਬਠਿੰਡਾ, ਰੋਪੜ, ਲੁਧਿਆਣਾ, ਜਲੰਧਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਤਰਨ ਤਾਰਨ, ਸ੍ਰੀ ਆਨੰਦਪੁਰ ਸਾਹਿਬ, ਮਾਹਿਲਪੁਰ, ਫਗਵਾੜਾ ਤੇ ਦਸੂਹਾ ਸਥਿਤ ਰੈਜੀਡੈਸ਼ਲ ਵਿੰਗਾਂ ਵਿੱਚ 2024-25 ਸੈਸ਼ਨ ਲਈ ਖਿਡਾਰੀਆਂ ਦੀ ਭਰਤੀ ਲਈ ਟਰਾਇਲਾਂ ਦਾ ਪ੍ਰੋਗਰਾਮ ਐਲਾਨ ਦਿੱਤਾ ਹੈ। ਇਨ੍ਹਾਂ ਵਿੰਗਾਂ ਵਿੱਚ ਵੱਖ-ਵੱਖ ਉਮਰ ਵਰਗਾਂ ਵਿੱਚ ਖਿਡਾਰੀਆਂ ਦੀ ਚੋਣ ਲਈ 15 ਫਰਵਰੀ ਤੋਂ 19 ਮਾਰਚ ਤੱਕ ਵੱਖ-ਵੱਖ ਥਾਵਾਂ ਉਤੇ ਖੇਡ ਤੇ ਉਮਰ ਵਰਗ ਅਨੁਸਾਰ ਟਰਾਇਲ ਲਏ ਜਾਣਗੇ।

ਖੇਡ ਮੰਤਰੀ ਮੀਤ ਹੇਅਰ ਨੇ ਅਕਸ਼ਦੀਪ ਨੂੰ ਪੈਰਿਸ ਉਲੰਪਿਕ ਚ ਆਪਣੀ ਥਾਂ ਪੱਕੀ ਕਰਨ ਲਈ ਦਿੱਤੀ ਵਧਾਈ

ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ

ਮੈਰੀਕਾਮ ਨੇ ਨਹੀਂ ਲਿਆ ਸੰਨਿਆਸ,ਕਿਹਾ ਕਿ ਮੇਰੀਆਂ ਗੱਲਾਂ ਦਾ ਗਲਤ ਮਤਲਬ ਕੱਢਿਆ ਗਿਆ

ਮੁੱਕੇਬਾਜ਼ੀ ਵਿੱਚ ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੇ ਲਿਆ ਸੰਨਿਆਸ

ਇੱਕ ਰੋਜ਼ਾ ਦੋਸਤਾਨਾ ਫੁੱਟਬਾਲ ਟੂਰਨਾਮੈਂਟ

ਇੱਕ ਰੋਜ਼ਾ ਦੋਸਤਾਨਾ ਫੁੱਟਬਾਲ ਟੂਰਨਾਮੈਂਟ

ਖੇਡ ਮੰਤਰੀ ਮੀਤ ਹੇਅਰ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸੋਨੇ ਤੇ ਚਾਂਦੀ ਦਾ ਤਗ਼ਮਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਦਿੱਤੀ ਵਧਾਈ

ਭਾਰਤ ਨੇ ਅਫਗਾਨਿਸਤਾਨ ਖਿਲਾਫ ਟੀ-20 ਸੀਰੀਜ਼ ਦਾ ਪਹਿਲਾ ਮੈਚ 6 ਵਿਕਟਾਂ ਨਾਲ ਜਿੱਤਿਆ

67ਵੀਆਂ ਨੈਸ਼ਨਲ ਸਕੂਲ ਖੇਡਾਂ: ਬਾਸਕਟਬਾਲ ਲੜਕੇ ਅੰਡਰ 19 ਟੂਰਨਾਮੈਂਟ ਫਾਈਨਲ ਮੈਚ ਪੰਜਾਬ ਨੇ ਜਿੱਤਿਆ

ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਮੁਕਾਬਲਿਆਂ ਵਿੱਚ ਲੜਕਿਆਂ ਨੇ ਠੰਢ ਨੂੰ ਮਾਤ ਪਾਈ

ਬਾਸਕਟਬਾਲ ਲੜਕਿਆਂ ਅੰਡਰ-19 ਮੁਕਾਬਲਿਆਂ 'ਚ ਪੰਜਾਬ ਦੀ ਟੀਮ ਨੇ ਗੁਜਰਾਤ ਨੂੰ 95-27 ਅੰਕਾਂ ਨਾਲ ਹਰਾਇਆ

67ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਮੁਕਾਬਲਿਆਂ ਦੀ ਪਟਿਆਲਾ ਵਿਖੇ ਹੋਈ ਸ਼ਾਨਦਾਰ ਸ਼ੁਰੂਆਤ

67ਵੀਆਂ ਨੈਸ਼ਨਲ ਸਕੂਲ ਖੇਡਾਂ ਬਾਸਕਟਬਾਲ ਲੜਕੇ ਅੰਡਰ 19 ਮੁਕਾਬਲੇ ਪਟਿਆਲਾ ਵਿਖੇ 6 ਜਨਵਰੀ ਤੋਂ

ਨੈਸ਼ਨਲ ਸਕੂਲ ਖੇਡਾਂ ਵਾਲੀਬਾਲ 'ਚ ਪੰਜਾਬ ਦੀਆਂ ਕੁੜੀਆਂ ਨੇ ਹਰਿਆਣਾ ਨੂੰ ਹਰਾ ਕੇ ਜਿੱਤਿਆ ਕਾਂਸੀ ਦਾ ਤਗਮਾ

ਖੇਲੋ ਇੰਡੀਆ ਯੂਥ ਗੇਮਜ਼ ਲਈ ਟੀਮਾਂ ਦੇ ਟਰਾਇਲ 3 ਤੇ  5 ਜਨਵਰੀ ਨੂੰ

ਮੀਤ ਹੇਅਰ ਵੱਲੋਂ ਪੰਜਾਬ ਸਪੋਰਟਸ ਯੂਨੀਵਰਸਿਟੀ ਦਾ ਨਵੇਂ ਸਾਲ ਦਾ ਕੈਲੰਡਰ ਜਾਰੀ

Back Page 1
X