ਅਹਿਮਦਾਬਾਦ, 19 ਨਵੰਬਰ, ਦੇਸ਼ ਕਲਿਕ ਬਿਊਰੋ :ਵਿਸ਼ਵ ਕੱਪ 2023 ਦੇ ਫਾਈਨਲ 'ਚ ਭਾਰਤ ਨੂੰ 6 ਵਿਕਟਾਂ ਨਾਲ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ।ਅੱਜ ਐਤਵਾਰ ਨੂੰ ਆਸਟ੍ਰੇਲੀਆ ਨੇ ਛੇਵੀਂ ਵਾਰ ਵਨਡੇ ਵਿਸ਼ਵ ਕੱਪ ਦਾ ਖਿਤਾਬ ਜਿੱਤਿਆ।