ਨਵੀਂ ਦਿੱਲੀ, 21 ਅਗਸਤ, ਦੇਸ਼ ਕਲਿੱਕ ਬਿਓਰੋ :
ਪਾਕਿਸਤਾਨ ਅਤੇ ਸ੍ਰੀਲੰਕਾ ਵਿੱਚ ਹੋਣ ਵਾਲੇ ਏਸ਼ੀਆ ਕੱਪ 2023 ਵਾਸਤੇ ਭਾਰਤੀ ਕ੍ਰਿਕਅ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਭਾਵ ਬੀਸੀਸੀਆਈ ਨੇ ਇਸ ਏਸ਼ੀਆਈ ਟੂਰਨਾਮੈਂਅ ਲਈ ਟੀਮ ਦਾ ਐਲਾਨ ਕਰ ਦਿੱਤਾ। ਚੋਣ ਕਮੇਟੀ ਨੇ ਕੁਲ 17 ਖਿਡਾਰੀਆਂ ਨੂੰ ਏਸ਼ੀਆ ਕੱਪ ਲਈ ਚੁਣਿਆ ਹੈ।