ਮੋਹਾਲੀ, 20 ਫਰਵਰੀ, ਦੇਸ਼ ਕਲਿੱਕ ਬਿਓਰੋ :
ਸਾਲ 2022-23 ਦੀ 12ਵੀਂ ਕਲਾਸ ਦੇ ਚੁਣੇ ਗਏ ਵਿਦਿਆਰਥੀਆਂ ਨੂੰ 2 ਮਹੀਨੇ ਦੀ ਪ੍ਰੋਫੈਸ਼ਨਲ ਟ੍ਰੇਨਿੰਗ ਕਰਾਉਣ ਵਾਸਤੇ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਸਬੰਧੀ ਵਿਭਾਗ ਵੱਲੋਂ ਹਿਦਾਇਤਾਂ ਵੀ ਦਿੱਤੀਆਂ ਗਈਆਂ ਹਨ।