ਭਦੌੜ/20 ਫ਼ਰਵਰੀ/ਦੇਸ਼ ਕਲਿਕ ਬਿਊਰੋ:ਵਿਧਾਨ ਸਭਾ ਹਲਕਾ ਭਦੌੜ ਸੀਟ 'ਤੇ ਕਾਂਗਰਸੀ ਵਰਕਰਾਂ ਅਤੇ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਵਿਚਾਲੇ ਝੜਪ ਹੋਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਇਸ ਝੜਪ ਵਿੱਚ 'ਚ ਕਈ ਲੋਕ ਜ਼ਖਮੀ ਹੋਏ ਦੱਸੇ ਜਾ ਰਹੇ ਹਨ।
ਨਵੀਂ ਦਿੱਲੀ/20 ਫ਼ਰਵਰੀ/ਦੇਸ਼ ਕਲਿਕ ਬਿਊਰੋ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਲੋਕਾਂ ਨੂੰ ਉਤਸ਼ਾਹ ਨਾਲ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ। ਪੀਐਮ ਮੋਦੀ ਨੇ ਸ਼ੋਸ਼ਲ ਮੀਡੀਆ 'ਤੇ ਲਿਖਿਆ ਕਿ ਪੰਜਾਬ ਚੋਣਾਂ ਅਤੇ ਯੂਪੀ ਚੋਣਾਂ ਦਾ ਤੀਜਾ ਪੜਾਅ ਅੱਜ ਹੋ ਰਿਹਾ ਹੈ।
ਚੰਡੀਗੜ੍ਹ, 20 ਫਰਵਰੀ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੁੱਧ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ।
ਚੰਡੀਗੜ੍ਹ, 19 ਫਰਵਰੀ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ।
ਭਾਜਪਾ ਆਗੂ ਦੀ ਸੋਸ਼ਲ ਮੀਡੀਆ ਉਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਇਕ ਮੀਟਿੰਗ ਨੂੰ ਸੰਬੋਧਨ ਕਰਦੇ ਕਹਿ ਰਹੇ ਹਨ ਕਿ ਜੇਕਰ ਭਾਜਪਾ ਨੂੰ ਵੋਟ ਨਹੀਂ ਪਾਉਣੀ ਤਾਂ ਕਾਂਗਰਸ ਨੂੰ ਵੋਟ ਪਾ ਦੇਣਾ।
ਮਾਨਸਾ, 19 ਫਰਵਰੀ, ਦੇਸ਼ ਕਲਿੱਕ ਬਿਓਰੋ :
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਮਾਨਸਾ ਤੋਂ ਕਾਂਗਰਸ ਦੇ ਉਮੀਦਵਾਰ ਸਿੱਧੂ ਮੂਸੇਵਾਲਾ ਖਿਲਾਫ ਪੁਲਿਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸਿੱਧੂ ਮੂਸੇਵਾਲਾ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਗਿਆ ਹੈ।
ਚੰਡੀਗੜ੍ਹ/18 ਫ਼ਰਵਰੀ/ਦੇਸ਼ ਕਲਿਕ ਬਿਊਰੋ:ਪੰਜਾਬ ਚੋਣਾਂ ਲਈ ਕਾਂਗਰਸ ਨੇ 13 ਨੁਕਾਤੀ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ।ਇਸ ਨੂੰ ਨਵਜੋਤ ਸਿੱਧੂ ਨੇ ਚੰਡੀਗੜ੍ਹ ਵਿੱਚ ਜਾਰੀ ਕੀਤਾ। ਜਿਸ ਵਿੱਚ ਉਸਦੇ ਪੰਜਾਬ ਮਾਡਲ ਦੀ ਛਾਪ ਵੀ ਨਜ਼ਰ ਆ ਰਹੀ ਹੈ।