ਨਵੀਂ ਦਿੱਲੀ, 24 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਭਾਰਤੀ ਰਿਜਰਵ ਬੈਂਕ (RBI) ਵੱਲੋਂ ਇਕ ਬੈਂਕ ਉਤੇ ਵੱਡੀ ਕਾਰਵਾਈ ਕੀਤੀ ਗਈ ਹੈ। ਆਰਬੀਆਈ ਨੇ ਮਹਾਰਾਸ਼ਟਰ ਦੇ ਉਲਹਾਸਨਗਰ ਸਥਿਤ ਦ ਕੋਣਰਕ ਅਰਬਨ ਕੋ ਆਰਪਰੇਟਿਕ ਬੈਂਕ (The Konark Urban Co-Operative Bank) ਉਤੇ ਪੈਸੇ ਕੱਢਣ ਸਮੇਤ ਕਈ ਤਰ੍ਹਾਂ ਦੀਆਂ ਰੋਕਾਂ ਲਗਾਈਆਂ ਹਨ।
ਨਵੀਂ ਦਿੱਲੀ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਲਗਾਤਾਰ ਸੱਤਵੀਂ ਵਾਰ ਵਿਆਜ ਦਰਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਆਰਬੀਆਈ ਨੇ ਵਿਆਜ ਦਰਾਂ ਨੂੰ 6.5% 'ਤੇ ਬਰਕਰਾਰ ਰੱਖਿਆ ਹੈ।ਮਤਲਬ ਕਿ ਲੋਨ ਮਹਿੰਗਾ ਨਹੀਂ ਹੋਵੇਗਾ ਅਤੇ ਤੁਹਾਡੀ EMI ਵੀ ਨਹੀਂ ਵਧੇਗੀ। ਆਰਬੀਆਈ ਨੇ ਪਿਛਲੀ ਵਾਰ ਫਰਵਰੀ 2023 ਵਿੱਚ ਦਰਾਂ ਵਿੱਚ 0.25% ਤੋਂ 6.5% ਤੱਕ ਵਾਧਾ ਕੀਤਾ ਸੀ।
ਨਵੀਂ ਦਿੱਲੀ, ਦੇਸ਼ ਕਲਿੱਕ ਬਿਓਰੋ :
ਦਿੱਲੀ ਸਰਕਾਰ ਦੇ ਡੀਐਸਐਸਐਸ ਬੋਰਡ ਵੱਲੋਂ ਵੱਖ ਵੱਖ ਵਿਭਾਗਾਂ ਲਈ ਅਸਾਮੀਆਂ ਕੱਢੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਲਈ ਯੋਗ ਉਮੀਦਵਾਰ 19 ਮਾਰਚ ਤੋਂ 17 ਅਪ੍ਰੈਲ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।
ਚੰਡੀਗੜ੍ਹ, 6 ਫਰਵਰੀ, ਦੇਸ਼ ਕਲਿੱਕ ਬਿਓਰੋ :
ਪੀਐਸਪੀਸੀਐਲ ਵਿੱਚ ਅਸਾਮੀਆਂ ਕੱਢੀਆਂ ਗਈਆਂ ਹਨ। ਪੀਐਸਪੀਸੀਐਲ ਵੱਲੋਂ ਜੇਈ, ਇਲੈਕਟਰੀਕਲ, ਜੇਈ ਸਬ ਸਟੇਸ਼ਨ ਅਤੇ ਜੇ ਈ ਸਿਵਲ ਦੀਆਂ 544 ਅਸਾਮੀਆਂ ਕੱਢੀਆਂ ਗਈਆਂ ਹਨ।