ਨਵੀਂ ਦਿੱਲੀ, 1 ਨਵੰਬਰ, ਦੇਸ਼ ਕਲਿੱਕ ਬਿਓਰੋ :
ਅੱਜ ਤੋਂ ਐਲਪੀਜੀ ਗੈਸ ਸਿਲੰਡਰ ਨੂੰ ਲੈ ਕੇ ਲੋਕਾਂ ਨੂੰ ਕੁਝ ਰਹਿਤ ਭਰੀ ਖਬਰ ਹੈ, ਜਦੋਂ ਕਿ ਇਹ ਸਿਰਫ ਉਨ੍ਹਾਂ ਲਈ ਹੈ ਜੋ ਕਮਰਸ਼ੀਅਲ ਸਿਲੰਡਰ ਦੀ ਵਰਤੋਂ ਕਰਦੇ ਹਨ। ਅੱਜ 1 ਨਵੰਬਰ ਤੋਂ ਐਲਪੀਜੀ ਗੈਸ ਸਿਲੰਡਰ 115 ਰੁਪਏ ਸਸਤਾ ਹੋ ਗਿਆ ਹੈ।