ਮੁੰਬਈ, 7 ਅਕਤੂਬਰ, ਦੇਸ਼ ਕਲਿਕ ਬਿਊਰੋ:
ਅਦਾਕਾਰ ਅਰੁਣ ਬਾਲੀ (79) ਦਾ ਅੱਜ ਸ਼ੁੱਕਰਵਾਰ ਨੂੰ ਮੁੰਬਈ ਵਿੱਚ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਪਰਿਵਾਰ ਮੁਤਾਬਕ ਉਹ ਨਿਊਰੋਮਸਕੁਲਰ ਬਿਮਾਰੀ ਨਾਲ ਜੂਝ ਰਹੇ ਸੀ।
ਚੰਡੀਗੜ੍ਹ, 2 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਪੰਜਾਬੀ ਗਾਇਕ ਅਲਫ਼ਾਜ ਉਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ।