ਨਵੀਂ ਦਿੱਲੀ/19 ਜੂਨ/ਦੇਸ਼ ਕਲਿਕ ਬਿਊਰੋ:ਦੇਸ਼ 'ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਸ਼ਨੀਵਾਰ ਨੂੰ ਦੇਸ਼ ਵਿੱਚ 12,805 ਨਵੇਂ ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਹੈ। ਹਾਲਾਂਕਿ, ਸ਼ੁੱਕਰਵਾਰ ਨੂੰ ਦੇਸ਼ ਵਿੱਚ 13,079 ਨਵੇਂ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਸੀ।