Hindi English Sunday, 23 February 2025
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਰਾਸ਼ਟਰੀ

ਦਿੱਲੀ ਹਾਈਕੋਰਟ ਅੱਜ ਸੁਣਾਏਗਾ BRS ਆਗੂ ਕੇ. ਕਵਿਤਾ ਦੀ ਜ਼ਮਾਨਤ ਪਟੀਸ਼ਨ 'ਤੇ ਫੈਸਲਾ

ਦਿੱਲੀ ਹਾਈਕੋਰਟ ਅੱਜ ਸੁਣਾਏਗਾ BRS ਆਗੂ ਕੇ. ਕਵਿਤਾ ਦੀ ਜ਼ਮਾਨਤ ਪਟੀਸ਼ਨ 'ਤੇ ਫੈਸਲਾ

ਨਵੀਂ ਦਿੱਲੀ, 1 ਜੁਲਾਈ, ਦੇਸ਼ ਕਲਿਕ ਬਿਊਰੋ :
ਸ਼ਰਾਬ ਨੀਤੀ ਨਾਲ ਸਬੰਧਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਬੀਆਰਐਸ ਆਗੂ ਕੇ. ਕਵਿਤਾ ਦੀ ਜ਼ਮਾਨਤ ਪਟੀਸ਼ਨ 'ਤੇ ਦਿੱਲੀ ਹਾਈਕੋਰਟ ਅੱਜ ਆਪਣਾ ਫੈਸਲਾ ਸੁਣਾ ਸਕਦਾ ਹੈ। 

111ਵੇਂ ਐਪੀਸੋਡ ‘ਚ PM ਮੋਦੀ ਅੱਜ ਕਰਨਗੇ 'ਮਨ ਕੀ ਬਾਤ'

111ਵੇਂ ਐਪੀਸੋਡ ‘ਚ PM ਮੋਦੀ ਅੱਜ ਕਰਨਗੇ 'ਮਨ ਕੀ ਬਾਤ'

ਨਵੀਂ ਦਿੱਲੀ, 30 ਜੂਨ, ਦੇਸ਼ ਕਲਿਕ ਬਿਊਰੋ :
ਲੋਕ ਸਭਾ ਚੋਣਾਂ 'ਚ ਜਿੱਤ ਤੋਂ ਬਾਅਦ ਅੱਜ ਪਹਿਲੀ ਵਾਰ 'ਮਨ ਕੀ ਬਾਤ' ਪ੍ਰੋਗਰਾਮ ਦਾ 111ਵਾਂ ਐਪੀਸੋਡ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੀਂ ਸਰਕਾਰ ਦੇ ਏਜੰਡੇ 'ਤੇ ਚਰਚਾ ਕਰ ਸਕਦੇ ਹਨ।

ਕੇਜਰੀਵਾਲ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜਿਆ

ਕੇਜਰੀਵਾਲ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜਿਆ

ਨਵੀਂ ਦਿੱਲੀ, 29 ਜੂਨ, ਦੇਸ਼ ਕਲਿੱਕ ਬਿਓਰੋ :

ਕਥਿਤ ਸ਼ਰਾਬ ਘੁਟਾਲੇ ਵਿਚ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਕ ਹੋਰ ਵੱਡਾ ਝਟਕਾ ਲੱਗਿਆ ਹੈ। ਦਿੱਲੀ ਦੀ ਰਾਊਜ ਅਦਾਲਤ ਨੇ ਕੇਜਰੀਵਾਲ ਨੂੰ 14 ਦਿਨਾਂ ਲਈ ਸੀਬੀਆਈ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਲੱਦਾਖ : ਟੈਂਕ ਹਾਦਸੇ ‘ਚ JCO ਸਮੇਤ ਪੰਜ ਜਵਾਨ ਸ਼ਹੀਦ

ਲੱਦਾਖ : ਟੈਂਕ ਹਾਦਸੇ ‘ਚ JCO ਸਮੇਤ ਪੰਜ ਜਵਾਨ ਸ਼ਹੀਦ

ਲਦਾਖ, 29 ਜੂਨ, ਦੇਸ਼ ਕਲਿਕ ਬਿਊਰੋ :
ਲੱਦਾਖ ਦੇ ਦੌਲਤ ਬੇਗ ਓਲਡੀ ਇਲਾਕੇ 'ਚ ਨਦੀ ਪਾਰ ਕਰਨ ਦੇ ਅਭਿਆਸ ਦੌਰਾਨ ਇੱਕ ਟੀ-72 ਟੈਂਕ ਹਾਦਸੇ ਦਾ ਸ਼ਿਕਾਰ ਹੋ ਗਿਆ। ਇਹ ਹਾਦਸਾ ਪਾਣੀ ਦਾ ਪੱਧਰ ਅਚਾਨਕ ਵਧਣ ਕਾਰਨ ਵਾਪਰਿਆ। 

ਇੰਦਰਾ ਗਾਂਧੀ ਹਵਾਈ ਅੱਡੇ 'ਤੇ ਛੱਤ ਦਾ ਹਿੱਸਾ ਡਿੱਗਾ, ਕਈ ਵਾਹਨ ਦਬੇ, 6 ਲੋਕ ਜ਼ਖਮੀ

ਇੰਦਰਾ ਗਾਂਧੀ ਹਵਾਈ ਅੱਡੇ 'ਤੇ ਛੱਤ ਦਾ ਹਿੱਸਾ ਡਿੱਗਾ, ਕਈ ਵਾਹਨ ਦਬੇ, 6 ਲੋਕ ਜ਼ਖਮੀ

ਨਵੀਂ ਦਿੱਲੀ, 28 ਜੂਨ, ਦੇਸ਼ ਕਲਿਕ ਬਿਊਰੋ :
ਵੀਰਵਾਰ-ਸ਼ੁੱਕਰਵਾਰ ਦੀ ਦੇਰ ਰਾਤ ਤੋਂ ਸ਼ੁਰੂ ਹੋਈ ਭਾਰੀ ਬਾਰਿਸ਼ ਕਾਰਨ ਦਿੱਲੀ 'ਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਤੇਜ਼ ਹਵਾ ਕਾਰਨ ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ਦੇ ਟਰਮੀਨਲ-1 'ਤੇ ਸਵੇਰੇ ਕਰੀਬ 5 ਵਜੇ ਛੱਤ ਦਾ ਕੁਝ ਹਿੱਸਾ ਡਿੱਗ ਗਿਆ।

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਬੈਠਕ ਨੂੰ ਸੰਬੋਧਿਤ ਕਰਨਗੇ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਬੈਠਕ ਨੂੰ ਸੰਬੋਧਿਤ ਕਰਨਗੇ

ਨਵੀਂ ਦਿੱਲੀ, 27 ਜੂਨ, ਦੇਸ਼ ਕਲਿਕ ਬਿਊਰੋ :
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਵੀਰਵਾਰ ਨੂੰ ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਬੈਠਕ ਨੂੰ ਸੰਬੋਧਿਤ ਕਰਨਗੇ। ਇਸ ਵਿੱਚ ਉਹ ਕੇਂਦਰ ਸਰਕਾਰ ਦੇ 5 ਸਾਲਾਂ ਦੇ ਰੋਡਮੈਪ ਦੀ ਰੂਪਰੇਖਾ ਪੇਸ਼ ਕਰਨਗੇ। ਇਹ ਬੈਠਕ ਨਵੀਂ ਸੰਸਦ 'ਚ ਹੋਵੇਗੀ, ਜਿੱਥੇ ਸਵੇਰੇ 11 ਵਜੇ ਰਾਸ਼ਟਰਪਤੀ ਮੁਰਮੂ ਦਾ ਸੰਬੋਧਨ ਹੋਵੇਗਾ। 

ਗ੍ਰਿਫਤਾਰੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਸਿਹਤ ਵਿਗੜੀ, ਸ਼ੂਗਰ ਲੈਵਲ ਡਿੱਗਿਆ

ਗ੍ਰਿਫਤਾਰੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਸਿਹਤ ਵਿਗੜੀ, ਸ਼ੂਗਰ ਲੈਵਲ ਡਿੱਗਿਆ

ਨਵੀਂ ਦਿੱਲੀ, 26 ਜੂਨ, ਦੇਸ਼ ਕਲਿਕ ਬਿਊਰੋ :
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਨੇ ਅੱਜ ਬੁੱਧਵਾਰ ਸਵੇਰੇ ਗ੍ਰਿਫਤਾਰ ਕਰ ਲਿਆ, ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਗੜ ਗਈ। ਸੀਬੀਆਈ ਨੇ ਉਨ੍ਹਾਂ ਨੂੰ ਹੇਠਲੀ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਸੁਣਵਾਈ ਦੌਰਾਨ ਉਨ੍ਹਾਂ ਦਾ ਸ਼ੂਗਰ ਲੈਵਲ ਡਿੱਗ ਗਿਆ। 

CBI ਵੱਲੋਂ ਅਰਵਿੰਦ ਕੇਜਰੀਵਾਲ ਗ੍ਰਿਫਤਾਰ

CBI ਵੱਲੋਂ ਅਰਵਿੰਦ ਕੇਜਰੀਵਾਲ ਗ੍ਰਿਫਤਾਰ

ਨਵੀਂ ਦਿੱਲੀ, 26 ਜੂਨ, ਦੇਸ਼ ਕਲਿਕ ਬਿਊਰੋ :
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਂਚ ਏਜੰਸੀ ਨੇ ਉਨ੍ਹਾਂ ਨੂੰ ਸ਼ਰਾਬ ਨੀਤੀ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

CBI ਵੱਲੋਂ ਅਰਵਿੰਦ ਕੇਜਰੀਵਾਲ ਤੋਂ ਜੇਲ੍ਹ ‘ਚ ਪੁੱਛ-ਗਿੱਛ, ਅੱਜ ਅਦਾਲਤ ਵਿੱਚ ਕੀਤੇ ਜਾਣਗੇ ਪੇਸ਼

CBI ਵੱਲੋਂ ਅਰਵਿੰਦ ਕੇਜਰੀਵਾਲ ਤੋਂ ਜੇਲ੍ਹ ‘ਚ ਪੁੱਛ-ਗਿੱਛ, ਅੱਜ ਅਦਾਲਤ ਵਿੱਚ ਕੀਤੇ ਜਾਣਗੇ ਪੇਸ਼

ਨਵੀਂ ਦਿੱਲੀ, 26 ਜੂਨ, ਦੇਸ਼ ਕਲਿਕ ਬਿਊਰੋ :
ED ਤੋਂ ਬਾਅਦ ਹੁਣ CBI ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਸਕਦੀ ਹੈ। ਸੀਬੀਆਈ ਨੇ ਮੰਗਲਵਾਰ (25 ਜੂਨ) ਨੂੰ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਕੇਜਰੀਵਾਲ ਤੋਂ ਪੁੱਛਗਿੱਛ ਕੀਤੀ ਅਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ।

ਰਾਹੁਲ ਗਾਂਧੀ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹੋਣਗੇ

ਰਾਹੁਲ ਗਾਂਧੀ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹੋਣਗੇ

ਨਵੀਂ ਦਿੱਲੀ, 26 ਜੂਨ, ਦੇਸ਼ ਕਲਿਕ ਬਿਊਰੋ :
ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹੋਣਗੇ। ਪਾਰਟੀ ਨੇ ਮੰਗਲਵਾਰ (25 ਜੂਨ) ਨੂੰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰਿਹਾਇਸ਼ 'ਤੇ ਇੰਡੀਆ ਅਲਾਇੰਸ ਦੇ ਨੇਤਾਵਾਂ ਦੀ ਬੈਠਕ ਤੋਂ ਬਾਅਦ ਇਹ ਐਲਾਨ ਕੀਤਾ। 

ਦਿੱਲੀ ਹਾਈਕੋਰਟ ਨੇ ਕੇਜਰੀਵਾਲ ਦੀ ਜ਼ਮਾਨਤ 'ਤੇ ਲਾਈ ਰੋਕ

ਦਿੱਲੀ ਹਾਈਕੋਰਟ ਨੇ ਕੇਜਰੀਵਾਲ ਦੀ ਜ਼ਮਾਨਤ 'ਤੇ ਲਾਈ ਰੋਕ

ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਣਵਾਈ ਟਾਲੀ

ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਣਵਾਈ ਟਾਲੀ

PM ਮੋਦੀ ਤੇ ਕੈਬਨਿਟ ਨੇ ਲੋਕ ਸਭਾ ਦੇ ਸੰਸਦ ਮੈਂਬਰਾਂ ਵਜੋਂ ਸਹੁੰ ਚੁੱਕੀ

PM ਮੋਦੀ ਤੇ ਕੈਬਨਿਟ ਨੇ ਲੋਕ ਸਭਾ ਦੇ ਸੰਸਦ ਮੈਂਬਰਾਂ ਵਜੋਂ ਸਹੁੰ ਚੁੱਕੀ

ਨੀਟ ਅੰਡਰ ਗ੍ਰੈਜੂਏਟ ਪ੍ਰੀਖਿਆ ਘਪਲੇ ਦੀ ਜਾਂਚ ਸੀਬੀਆਈ ਵੱਲੋਂ ਸ਼ੁਰੂ

ਨੀਟ ਅੰਡਰ ਗ੍ਰੈਜੂਏਟ ਪ੍ਰੀਖਿਆ ਘਪਲੇ ਦੀ ਜਾਂਚ ਸੀਬੀਆਈ ਵੱਲੋਂ ਸ਼ੁਰੂ

ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਨੂੰ ਲੈ ਕੇ ਹਾਈਕੋਰਟ 'ਚ ਸੁਣਵਾਈ ਅੱਜ

ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਨੂੰ ਲੈ ਕੇ ਹਾਈਕੋਰਟ 'ਚ ਸੁਣਵਾਈ ਅੱਜ

ISRO ਵੱਲੋਂ ਮੁੜ ਵਰਤੋਂ ਯੋਗ ਲਾਂਚ ਵਹੀਕਲ ਦੀ ਤੀਜੀ ਸਫ਼ਲ ਲੈਂਡਿੰਗ

ISRO ਵੱਲੋਂ ਮੁੜ ਵਰਤੋਂ ਯੋਗ ਲਾਂਚ ਵਹੀਕਲ ਦੀ ਤੀਜੀ ਸਫ਼ਲ ਲੈਂਡਿੰਗ

ਮਹਿਲਾ ਸਿਪਾਹੀ ਨਾਲ ਹੋਟਲ ’ਚ ਫੜ੍ਹੇ ਜਾਣ ਉਤੇ ਵਿਭਾਗ ਨੇ DSP ਨੂੰ ਬਣਾਇਆ ਸਿਪਾਹੀ

ਮਹਿਲਾ ਸਿਪਾਹੀ ਨਾਲ ਹੋਟਲ ’ਚ ਫੜ੍ਹੇ ਜਾਣ ਉਤੇ ਵਿਭਾਗ ਨੇ DSP ਨੂੰ ਬਣਾਇਆ ਸਿਪਾਹੀ

ਕੇਂਦਰ ਸਰਕਾਰ ਨੇ NTA ਦੇ DG ਸੁਬੋਧ ਕੁਮਾਰ ਨੂੰ ਹਟਾਕੇ ਪ੍ਰਦੀਪ ਖਰੋਲਾ ਨੂੰ ਜ਼ਿੰਮੇਵਾਰੀ ਸੌਂਪੀ

ਕੇਂਦਰ ਸਰਕਾਰ ਨੇ NTA ਦੇ DG ਸੁਬੋਧ ਕੁਮਾਰ ਨੂੰ ਹਟਾਕੇ ਪ੍ਰਦੀਪ ਖਰੋਲਾ ਨੂੰ ਜ਼ਿੰਮੇਵਾਰੀ ਸੌਂਪੀ

ਮੱਕਾ 'ਚ ਹੱਜ ਕਰਨ ਗਏ 98 ਭਾਰਤੀਆਂ ਦੀ ਮੌਤ

ਮੱਕਾ 'ਚ ਹੱਜ ਕਰਨ ਗਏ 98 ਭਾਰਤੀਆਂ ਦੀ ਮੌਤ

ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅੱਜ ਭਾਰਤ ਆਉਣਗੇ

ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅੱਜ ਭਾਰਤ ਆਉਣਗੇ

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ

ਕੇਂਦਰ ਵੱਲੋਂ14 ਫ਼ਸਲਾਂ ਦੀ ਐਮ ਐਸ ਪੀ ਦਾ ਐਲਾਨ- ਝੋਨੇ ਦੀ MSP 2300 ਰੁਪਏ

ਕੇਂਦਰ ਵੱਲੋਂ14 ਫ਼ਸਲਾਂ ਦੀ ਐਮ ਐਸ ਪੀ ਦਾ ਐਲਾਨ- ਝੋਨੇ ਦੀ MSP 2300 ਰੁਪਏ

ਕੱਲ੍ਹ ਹੋਈ UGC-NET ਦੀ ਪ੍ਰੀਖਿਆ ਰੱਦ,  CBI ਕਰੇਗੀ ਜਾਂਚ

ਕੱਲ੍ਹ ਹੋਈ UGC-NET ਦੀ ਪ੍ਰੀਖਿਆ ਰੱਦ,  CBI ਕਰੇਗੀ ਜਾਂਚ

IPS ਅਧਿਕਾਰੀ ਨੇ ਪਤਨੀ ਦੀ ਮੌਤ ਦੀ ਖਬਰ ਸੁਣ ਕੇ ਕੀਤੀ ਖੁਦਕਸ਼ੀ

IPS ਅਧਿਕਾਰੀ ਨੇ ਪਤਨੀ ਦੀ ਮੌਤ ਦੀ ਖਬਰ ਸੁਣ ਕੇ ਕੀਤੀ ਖੁਦਕਸ਼ੀ

PM ਮੋਦੀ ਅੱਜ ਕਿਸਾਨਾਂ ਦੇ ਖਾਤਿਆਂ ਵਿੱਚ ਪਾਉਣਗੇ ਦੋ-ਦੋ ਹਜ਼ਾਰ ਰੁਪਏ

PM ਮੋਦੀ ਅੱਜ ਕਿਸਾਨਾਂ ਦੇ ਖਾਤਿਆਂ ਵਿੱਚ ਪਾਉਣਗੇ ਦੋ-ਦੋ ਹਜ਼ਾਰ ਰੁਪਏ

Back Page 1
X