ਜੈਪੁਰ, 24 ਜਨਵਰੀ, ਦੇਸ਼ ਕਲਿੱਕ ਬਿਓਰੋ :
ਰਾਜਸਥਾਨ ਵਿੱਚ ਹੁਣੇ ਹੀ ਸੱਤਾ ਵਿੱਚ ਆਈ ਭਾਰਤੀ ਜਨਤਾ ਪਾਰਟੀ ਦੀ ਸੂਬਾ ਸਰਕਾਰ ਨੇ ਮੁਲਾਜ਼ਮਾਂ ਨੂੰ ਇਕ ਵੱਡਾ ਝਟਕਾ ਦਿੱਤਾ ਹੈ। ਪਿਛਲੀ ਕਾਂਗਰਸ ਦੇ ਮੁੱਖ ਮੰਤਰੀ ਅਸ਼ੋਕ ਗਹਲੋਤ ਦੇ ਫੈਸਲਿਆਂ ਨੂੰ ਭਾਜਪਾ ਦੇ ਮੁੱਖ ਮੰਤਰੀ ਭਜਨਲਾਲ ਸਰਕਾਰ ਬਦਲ ਰਹੀ ਹੈ।
ਅਯੁਧਿਆ, 24 ਜਨਵਰੀ, ਦੇਸ਼ ਕਲਿੱਕ ਬਿਓਰੋ :
ਆਯੁਧਿਆ ਵਿੱਚ ਪ੍ਰਾਣ ਪ੍ਰਤਿਸ਼ਠਾ ਤੋਂ ਬਾਅਦ ਸ਼ਰਧਾਲੂਆਂ ਵੱਡੀ ਗਿਣਤੀ ਪਹੁੰਚ ਰਹੇ ਹਨ। ਲੋਕਾਂ ਦੀ ਭੀੜ ਨੂੰ ਸੰਭਾਲਣ ਲਈ ਜ਼ਿਲ੍ਹੇ ਅਤੇ ਮੰਡਲ ਦੇ ਅਧਿਕਾਰੀ ਲਗਾਤਾਰ ਜੁਟੇ ਹੋਏ ਹਨ, ਪ੍ਰੰਤੂ ਸਥਿਤੀ ਵਾਰ ਵਾਰ ਨਾਕਾਬ ਹੁੰਦੀ ਰਹੀ।
ਨਵੀਂ ਦਿੱਲੀ, 18 ਜਨਵਰੀ, ਦੇਸ਼ ਕਲਿੱਕ ਬਿਓਰੋ :
ਗੁਜਰਾਤ ਦੇ ਵਡੋਦਰਾ ਵਿੱਚ ਅੱਜ ਦੁਪਹਿਰ ਹਰਣੀ ਝੀਲ ਉਤੇ ਇਕ ਕਿਸਤੀ ਪਲਟਣ ਕਾਰਨ 10 ਬੱਚਿਆਂ ਅਤੇ ਦੋ ਅਧਿਆਪਕਾਂ ਦੀ ਮੌਤ ਹੋ ਗਈ।
ਨਵੀਂ ਦਿੱਲੀ, 19 ਜਨਵਰੀ, ਦੇਸ਼ ਕਲਿੱਕ ਬਿਓਰੋ :
ਆਯੁਧਿਆ ਵਿੱਚ ਰਾਮ ਮੰਦਰ ਲਈ ਪ੍ਰਾਣ ਪ੍ਰਤਿਸ਼ਟਠਾ ਸਮਾਰੋਹ ਮੌਕੇ ਦੇਸ਼ ਦੇ ਪੰਜ ਸੂਬਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ਼ਰਾਬ ਦੇ ਠੇਕੇ ਵੀ ਬੰਦ ਰਹਿਣਗੇ।