ਨਵੀਂ ਦਿੱਲੀ, 30 ਸਤੰਬਰ, ਦੇਸ਼ ਕਲਿਕ ਬਿਊਰੋ :
5 ਰਾਜਾਂ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅੱਜ 30 ਸਤੰਬਰ ਨੂੰ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਦੀ ਤੀਸਰੀ ਬੈਠਕ ਹੋਵੇਗੀ।
ਮੁੰਬਈ, 24 ਸਤੰਬਰ, ਦੇਸ਼ ਕਲਿਕ ਬਿਊਰੋ :ਮਹਾਰਾਸ਼ਟਰ ਦੇ ਨਾਗਪੁਰ 'ਚ ਸ਼ਨੀਵਾਰ ਨੂੰ ਸਿਰਫ 4 ਘੰਟਿਆਂ 'ਚ 4 ਇੰਚ ਯਾਨੀ 100 ਮਿਲੀਮੀਟਰ ਮੀਂਹ ਪਿਆ। ਅੰਬਾਜ਼ਰੀ ਝੀਲ ਦੇ ਓਵਰਫਲੋਅ ਹੋਣ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਦਾਖਲ ਹੋ ਗਿਆ ਹੈ। ਜਿਸ ਕਾਰਨ ਸ਼ਹਿਰ ਵਿੱਚ ਹੜ੍ਹ ਵਰਗੀ ਸਥਿਤੀ ਬਣ ਗਈ ਹੈ।
ਨਵੀਂ ਦਿੱਲੀ, 24 ਸਤੰਬਰ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ 24 ਸਤੰਬਰ ਨੂੰ ਆਪਣੇ ਮਨ ਕੀ ਬਾਤ ਪ੍ਰੋਗਰਾਮ ਰਾਹੀਂ ਦੇਸ਼ ਵਾਸੀਆਂ ਨਾਲ ਗੱਲਬਾਤ ਕਰਨਗੇ। ਇਹ ਪੀਐਮ ਮੋਦੀ ਦੀ ਮਨ ਕੀ ਬਾਤ ਦਾ 105ਵਾਂ ਐਪੀਸੋਡ ਹੋਵੇਗਾ। ਇਹ ਪ੍ਰੋਗਰਾਮ ਸਵੇਰੇ 11 ਵਜੇ ਪ੍ਰਸਾਰਿਤ ਕੀਤਾ ਜਾਵੇਗਾ।
ਨਵੀਂ ਦਿੱਲੀ, 21 ਸਤੰਬਰ, ਦੇਸ਼ ਕਲਿਕ ਬਿਊਰੋ :ਅੱਜ ਯਾਨੀ 21 ਸਤੰਬਰ ਨੂੰ ਰਾਜ ਸਭਾ 'ਚ ਮਹਿਲਾ ਰਾਖਵਾਂਕਰਨ ਬਿੱਲ 'ਤੇ ਚਰਚਾ ਹੋਵੇਗੀ। ਇਹ ਬਿੱਲ 20 ਸਤੰਬਰ ਨੂੰ ਲੋਕ ਸਭਾ ਵਿੱਚ ਪਾਸ ਹੋਇਆ। ਬਿੱਲ ਦੇ ਹੱਕ ਵਿੱਚ 454 ਵੋਟਾਂ ਪਈਆਂ, ਜਦੋਂ ਕਿ ਇਸ ਦੇ ਵਿਰੋਧ ਵਿੱਚ 2 ਵੋਟਾਂ ਪਈਆਂ।
ਗਾਂਧੀਨਗਰ, 21 ਸਤੰਬਰ, ਆਈਏਐਨਐਸ :
ਗੁਜਰਾਤ ਦੇ ਗਾਂਧੀਨਗਰ ਜ਼ਿਲ੍ਹੇ ਵਿੱਚ ਇਕ ਕਾਰ ਝੀਲ ਵਿੱਚ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ। ਇਸ ਸਬੰਧੀ ਪੁਲਿਸ ਨੇ ਦੱਸਿਆ ਕਿ 18 ਸਤੰਬਰ ਨੂੰ ਹੋਈ ਸੀ, ਉਨ੍ਹਾਂ ਸ਼ੱਕ ਪ੍ਰਗਟਾਇਆ ਕਿ ਕਾਰ ਡਰਾਈਵਰ ਨੇ ਹਨ੍ਹੇਰੇ ਕਾਰਨ ਗਲਤ ਅਨੁਮਾਨ ਲਗਾਇਆ ਹੋਇਆ ਹੈ।
ਓਟਾਵਾ, 21 ਸਤੰਬਰ, ਦੇਸ਼ ਕਲਿਕ ਬਿਊਰੋ :ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮੁੱਦੇ 'ਤੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਕੈਨੇਡਾ ਨੇ ਮੰਗਲਵਾਰ ਨੂੰ ਆਪਣੇ ਨਾਗਰਿਕਾਂ ਨੂੰ ਭਾਰਤ ਦੇ ਕੁਝ ਹਿੱਸਿਆਂ ਦਾ ਦੌਰਾ ਨਾ ਕਰਨ ਦੀ ਸਲਾਹ ਜਾਰੀ ਕੀਤੀ ਸੀ।
ਨਵੀਂ ਦਿੱਲੀ, 20 ਸਤੰਬਰ, ਦੇਸ਼ ਕਲਿਕ ਬਿਊਰੋ :
ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮੁੱਦੇ 'ਤੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਕੈਨੇਡਾ ਨੇ ਮੰਗਲਵਾਰ ਨੂੰ ਆਪਣੇ ਨਾਗਰਿਕਾਂ ਨੂੰ ਭਾਰਤ ਦੇ ਕੁਝ ਹਿੱਸਿਆਂ ਦਾ ਦੌਰਾ ਨਾ ਕਰਨ ਦੀ ਸਲਾਹ ਜਾਰੀ ਕੀਤੀ ਸੀ।
ਭੁਵਨੇਸ਼ਵਰ, 20 ਸਤੰਬਰ, ਦੇਸ਼ ਕਲਿਕ ਬਿਊਰੋ :ਓਡੀਸ਼ਾ ਦੇ ਕਾਲਾਹਾਂਡੀ ਜ਼ਿਲ੍ਹੇ ਦੇ ਜੂਨਾਗੜ੍ਹ ਥਾਣੇ ਦੇ ਅਧੀਨ ਦੇਸੀਗਾਓਂ ਪਿੰਡ ਨੇੜੇ ਇੱਕ ਟਰੱਕ ਅਤੇ ਇੱਕ ਆਟੋ ਰਿਕਸ਼ਾ ਵਿਚਾਲੇ ਹੋਈ ਆਹਮੋ-ਸਾਹਮਣੀ ਟੱਕਰ ਵਿੱਚ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ ਅਤੇ ਛੇ ਹੋਰ ਗੰਭੀਰ ਜ਼ਖ਼ਮੀ ਹੋ ਗਏ।
ਨਵੀਂ ਦਿੱਲੀ, 20 ਸਤੰਬਰ, ਦੇਸ਼ ਕਲਿੱਕ ਬਿਓਰੋ :ਸੋਸ਼ਲ ਮੀਡੀਆ ਦੀ ਵਰਤੋਂ ਨੂੰ ਲੈ ਕੇ ਕਰਨਾਟਕ ਹਾਈਕੋਰਟ ਹਾਈਕੋਰਟ ਵੱਲੋਂ ਵੱਡੀ ਟਿੱਪਣੀ ਕੀਤੀ ਗਈ ਹੈ। ਹਾਈਕੋਰਟ ਵੱਲੋਂ ਕਿਹਾ ਗਿਆ ਹੈ ਕਿ ਸ਼ਰਾਬ ਪੀਣ ਦੀ ਤਰ੍ਹਾਂ ਨਿਰਧਾਰਤ ਕਾਨੂੰਨੀ ਉਮਰ ਦੀ ਵਾਂਗ ਹੀ ਸੋਸ਼ਲ ਮੀਡੀਆ ਦੀ ਵਰਤੋਂ ਕਰਨ ਲਈ ਉਮਰ ਸੀਮਾ ਤੈਅ ਕੀਤੀ ਜਾਣੀ ਚਾਹੀਦੀ ਹੈ।
ਓਟਾਵਾ, 20 ਸਤੰਬਰ, ਦੇਸ਼ ਕਲਿਕ ਬਿਊਰੋ :ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਵਿਵਾਦ ਵਧਦਾ ਜਾ ਰਿਹਾ ਹੈ। ਕੈਨੇਡਾ 'ਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ 'ਤੇ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਦੋਸ਼ ਲਗਾਉਂਦਿਆਂ ਇਕ ਭਾਰਤੀ ਡਿਪਲੋਮੈਟ ਨੂੰ ਕੱਢ ਦਿੱਤਾ। ਇਸ ਦੇ ਜਵਾਬ ਵਿੱਚ ਭਾਰਤ ਨੇ ਵੀ ਇੱਕ ਕੈਨੇਡੀਅਨ ਡਿਪਲੋਮੈਟ ਨੂੰ ਕੱਢ ਦਿੱਤਾ।ਇਸ ਤੋਂ ਬਾਅਦ ਮੰਗਲਵਾਰ ਰਾਤ ਨੂੰ ਦੋ ਵੱਡੀਆਂ ਘਟਨਾਵਾਂ ਵਾਪਰੀਆਂ। ਪਹਿਲੀ,ਇੱਕ ਨਿਊਜ਼ ਏਜੰਸੀ ਨੇ ਕੈਨੇਡਾ ਸਰਕਾਰ ਦੇ ਹਵਾਲੇ ਨਾਲ ਇਹ ਖਬਰ ਦਿੱਤੀ।