ਨਵੀਂ ਦਿੱਲੀ, 11 ਜੂਨ, ਦੇਸ਼ ਕਲਿੱਕ ਬਿਓਰੋ :
ਬੈਂਕ ਮੁਲਾਜ਼ਮਾਂ ਲਈ ਇਹ ਖੁਸ਼ਖਬਰੀ ਹੈ ਕਿ ਉਨ੍ਹਾਂ ਦੀ ਤਨਖਾਹ ਵਿੱਚ ਭਾਰੀ ਵਾਧਾ ਹੋਇਆ ਹੈ। ਬੈਂਕ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ। ਇੰਡੀਅਨ ਬੈਂਕ ਐਸੋਸੀਏਸ਼ਨ (IBA) ਵੱਲੋਂ ਬੈਂਕ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਮਈ, ਜੂਨ ਅਤੇ ਜੁਲਾਈ ਮਹੀਨੇ ਲਈ 15.97 ਫੀਸਦੀ ਦੀ ਦਰ ਨਾਲ ਡੀਏ ਮਿਲੇਗਾ।