ਨਵੀਂ ਦਿੱਲੀ, 5 ਜੁਲਾਈ, ਦੇਸ਼ ਕਲਿੱਕ ਬਿਓਰੋ :
ਯੂਨੀਵਰਸਿਟੀ ਗ੍ਰਾਂਟ ਕਮਿਸ਼ਨ (UGC) ਨੇ ਉਚ ਵਿਦਿਅਕ ਸੰਸਥਾਵਾਂ ਵਿੱਚ ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਲਈ ਨਵੇਂ ਨਿਯਮ ਜਾਰੀ ਕੀਤੇ ਹਨ। ਯੂਜੀਸੀ ਵੱਲੋਂ ਜਾਰੀ ਕੀਤੇ ਗਏ ਨਵੇਂ ਨਿਯਮ 1 ਜੁਲਾਈ 2023 ਤੋਂ ਲਾਗੂ ਹੋ ਗਏ ਹਨ। ਨਵੇਂ ਨਿਯਮਾਂ ਮੁਤਾਬਕ ਹੁਣ ਐਸਸਟੈਂਟ ਪ੍ਰੋਫੈਸਰ ਦੀ ਸਿੱਧੀ ਭਰਤੀ ਵਿੱਚ NET, SET ਜਾਂ SLET ਪਾਸ ਹੋਣਾ ਜ਼ਰੂਰੀ ਹੋਣਾ ਜ਼ਰੂਰੀ ਹੋਵੇਗਾ।