ਪੁਣੇ, 12 ਜੂਨ, ਦੇਸ਼ ਕਲਿਕ ਬਿਊਰੋ :
G20 ਡਿਜੀਟਲ ਇਕਾਨਮੀ ਵਰਕਿੰਗ ਗਰੁੱਪ (DEWG) ਦੀ ਤੀਜੀ ਮੀਟਿੰਗ ਸੋਮਵਾਰ ਤੋਂ ਮਹਾਰਾਸ਼ਟਰ ਦੇ ਪੁਣੇ ਸ਼ਹਿਰ ਵਿੱਚ ਹੋਵੇਗੀ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਬੈਠਕ 'ਚ ਸਾਈਬਰ ਸੁਰੱਖਿਆ, ਡਿਜੀਟਲ ਅਰਥਵਿਵਸਥਾ ਅਤੇ ਡਿਜੀਟਲ ਜਨਤਕ ਬੁਨਿਆਦੀ ਢਾਂਚੇ 'ਤੇ ਚਰਚਾ ਕੀਤੀ ਜਾਵੇਗੀ।