ਗੁਰਦਾਸਪੁਰ, 6 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਗੁਰਦਾਸਪੁਰ ਜ਼ਿਲ੍ਹੇ ਦੇ ਹਲਕਾ ਦੀਨਾਨਗਰ ਦੇ ਨੇੜਲੇ ਪਿੰਡ ਮੁੰਨਣਾਵਾਲੀ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਭੇਦ ਭਰੇ ਹਾਲਾਤਾਂ ਵਿੱਚ ਕਾਰ ਵਿਚੋਂ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਰਮਿੰਦਰ ਸਿੰਘ ਵਾਸੀ ਮੁੰਨਣਾਵਾਲੀ ਰੋਜ਼ਾਨਾ ਦੀ ਤਰ੍ਹਾਂ ਆਪਣੇ ਘਰੋਂ ਹਵੇਲੀ ਵਿੱਚ ਸੌਂ ਗਿਆ ਸੀ।