ਨਵੀਂ ਦਿੱਲੀ, 15 ਮਾਰਚ, ਦੇਸ਼ ਕਲਿੱਕ ਬਿਓਰੋ :
ਘਰ ਵਿੱਚ ਪਈ ਸ਼ਰਾਬ ਨੂੰ ਪਤਨੀ ਦੇ ਪੀ ਜਾਣ ਕਾਰਨ ਗੁੱਸੇ ਵਿੱਚ ਆਏ ਪਤੀ ਨੇ ਪਤਨੀ ਨੂੰ ਕੁੱਟ ਕੁੱਟ ਕੇ ਜਾਨੋਂ ਮਾਰਨ ਦੀ ਖਬਰ ਸਾਹਮਣੇ ਆਈ ਹੈ। ਛਤੀਸਗੜ੍ਹ ਦੇ ਜਸ਼ਪੁਰ ਵਿੱਚ ਇਕ ਵਿਅਕਤੀ ਨੇ ਆਪਣੀ ਪਤਨੀ ਐਨੀਂ ਬੁਰੀ ਤਰ੍ਹਾਂ ਕੁੱਟਿਆ ਕਿ ਉਸਦੀ ਇਲਾਜ ਦੌਰਾਨ ਹਸਪਤਾਲ ਵਿੱਚ ਮੌਤ ਹੋ ਗਈ। ਜੈਸ਼ਪੁਰ ਪੁਲਿਸ ਨੇ ਦੋਸ਼ੀ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ।