ਨਵੀਂ ਦਿੱਲੀ, 5 ਜੂਨ, ਦੇਸ਼ ਕਲਿਕ ਬਿਊਰੋ :ਲੋਕ ਸਭਾ ਦੇ ਨਤੀਜੇ ਆ ਗਏ ਹਨ। ਭਾਜਪਾ ਨੂੰ 240 ਸੀਟਾਂ ਮਿਲੀਆਂ, ਜੋ ਬਹੁਮਤ ਦੇ ਅੰਕੜੇ ਤੋਂ 32 ਸੀਟਾਂ ਘੱਟ ਹਨ। ਹਾਲਾਂਕਿ ਐਨਡੀਏ ਨੇ 292 ਸੀਟਾਂ ਨਾਲ ਬਹੁਮਤ ਦਾ ਅੰਕੜਾ ਪਾਰ ਕਰ ਲਿਆ ਹੈ।
ਦੇਸ਼ ‘ਚ ਗਰਮੀ ਅਤੇ ਹੀਟ ਸਟ੍ਰੋਕ ਕਾਰਨ ਚਾਰ ਦਿਨਾਂ ਵਿੱਚ 320 ਤੋਂ ਵੱਧ ਲੋਕਾਂ ਦੀ ਮੌਤ, 25 ਚੋਣ ਡਿਊਟੀ ’ਤੇ ਤਾਇਨਾਤ ਮੁਲਾਜ਼ਮ ਵੀ ਸ਼ਾਮਲ
ਮੁੰਬਈ, 1 ਜੂਨ, ਦੇਸ਼ ਕਲਿਕ ਬਿਊਰੋ :ਮੁੰਬਈ 'ਚ ਅਦਾਕਾਰ ਸਲਮਾਨ ਖਾਨ 'ਤੇ ਹਮਲੇ ਦੀ ਇਕ ਹੋਰ ਸਾਜ਼ਿਸ਼ ਦਾ ਖੁਲਾਸਾ ਹੋਇਆ ਹੈ। ਨਵੀਂ ਮੁੰਬਈ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਨਵੀਂ ਦਿੱਲੀ, 31 ਮਈ, ਦੇਸ਼ ਕਲਿੱਕ ਬਿਓਰੋ :
ਪਿਛਲੇ ਕਈ ਦਿਨਾਂ ਤੋਂ ਭਾਰਤ ਵਿੱਚ ਪੈ ਰਹੀ ਗਰਮੀ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੁੰਗੇਸ਼ਪੁਰੀ ਵਿੱਚ ਪਿਛਲੇ ਦੋ ਦਿਨ ਪਹਿਲਾਂ ਤਾਪਮਾਨ 52.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ,
ਲੁਧਿਆਣਾ, ਦੇਸ਼ ਕਲਿੱਕ ਬਿਓਰੋ :
ਲੋਕ ਸਭਾ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਅਤੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੇ ਲੁਧਿਆਣਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਕਚਹਿਰੀ ਦੇ ਵਿੱਚ ਹੋਈ। ਇਸ ਮੀਟਿੰਗ ਦੇ ਦੌਰਾਨ ਕਈ ਵਕੀਲਾਂ ਨੇ ਵੀ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ।
ਨਵੀਂ ਦਿੱਲੀ, 29 ਮਈ, ਦੇਸ਼ ਕਲਿੱਕ ਬਿਓਰੋ :
ਇਕ ਵਿਅਕਤੀ ਨੇ ਆਪਣੇ ਪਰਿਵਾਰ ਦੇ 8 ਮੈਂਬਰਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਅਤੇ ਬਾਅਦ ਵਿੱਚ ਖੁਦ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੀ ਦਰਦਨਾਕ ਖਬਰ ਸਾਹਮਣੇ ਆਈ ਹੈ।
ਲਖਨਊ, 26 ਮਈ, ਦੇਸ਼ ਕਲਿਕ ਬਿਊਰੋ :ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ 'ਚ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਟਿੱਪਰ ਨੇ ਟੱਕਰ ਮਾਰ ਦਿੱਤੀ।ਇਸ ਤੋਂ ਬਾਅਦ ਮਿੱਟੀ ਨਾਲ ਭਰਿਆ ਟਿੱਪਰ ਬੱਸ 'ਤੇ ਹੀ ਪਲਟ ਗਿਆ। ਇਸ ਹਾਦਸੇ 'ਚ 11 ਲੋਕਾਂ ਦੀ ਮੌਤ ਹੋ ਗਈ ਤੇ 10 ਲੋਕ ਜ਼ਖਮੀ ਹੋ ਗਏ।