ਨਵੀਂ ਦਿੱਲੀ, 3 ਫ਼ਰਵਰੀ, ਦੇਸ਼ ਕਲਿਕ ਬਿਊਰੋ:
ਬੀਬੀਸੀ ਦੀ ਪਾਬੰਦੀਸ਼ੁਦਾ ਡਾਕੂਮੈਂਟਰੀ 'ਇੰਡੀਆ: ਦਿ ਮੋਦੀ ਕਵੇਸ਼ਚਨ' 'ਤੇ ਪਾਬੰਦੀ ਹਟਾਉਣ ਲਈ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ। ਡਾਕੂਮੈਂਟਰੀ 'ਤੇ ਪਾਬੰਦੀ ਦੇ ਖਿਲਾਫ ਮਹੂਆ ਮੋਇਤਰਾ, ਪ੍ਰਸ਼ਾਂਤ ਭੂਸ਼ਣ ਅਤੇ ਐਡਵੋਕੇਟ ਐਮਐਲ ਸ਼ਰਮਾ ਦੁਆਰਾ ਪਟੀਸ਼ਨ ਦਾਇਰ ਕੀਤੀ ਗਈ ਸੀ।