ਨਵੀਂ ਦਿੱਲੀ, 19 ਦਸੰਬਰ, ਦੇਸ਼ ਕਲਿੱਕ ਬਿਓਰੋ :
ਕਾਂਗਰਸ ਪਾਰਟੀ ਵਿੱਚ ਪਿਛਲੇ ਲੰਬੇ ਸਮੇਂ ਤੋਂ ਚਲਦਾ ਆ ਰਿਹਾ ਆਪਸੀ ਕਲੇਸ਼ ਰੁਕਣ ਦਾ ਨਾਮ ਨਹੀਂ ਲੈ ਰਿਹਾ। ਕਾਂਗਰਸ ਹਾਈਕਮਾਂਡ ਭਾਵੇਂ ਦੇਸ਼ ਭਰ ਵਿੱਚ ਇਸ ਨੂੰ ਠੀਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪ੍ਰੰਤੂ ਹੇਠਾਂ ਤੋਂ ਲੈ ਕੇ ਉਪਰ ਤੱਕ ਪਾਰਟੀ ਦੇ ਅੰਦਰੂਨੀ ਕਲੇਸ਼ ਦੇ ਚਲਦਿਆਂ ਵੱਖ ਵੱਖ ਸੂਬਿਆਂ ਦੇ ਆਗੂ ਅਹੁੱਦਿਆਂ ਤੋਂ ਅਸਤੀਫਾ ਦੇ ਰਹੇ ਹਨ।