ਨਵੀਂ ਦਿੱਲੀ,18 ਅਕਤੂਬਰ,ਦੇਸ਼ ਕਲਿਕ ਬਿਊਰੋ:
ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਅੱਜ ਮੰਗਲਵਾਰ ਨੂੰ ਦਿੱਲੀ, ਹਰਿਆਣਾ, ਪੰਜਾਬ, ਰਾਜਸਥਾਨ 'ਚ 40 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੇ ਭਾਰਤ ਅਤੇ ਵਿਦੇਸ਼ਾਂ ਵਿੱਚ ਉਭਰ ਰਹੇ ਗਠਜੋੜ ਨੂੰ ਖਤਮ ਕਰਨ ਲਈ ਕੀਤੀ ਗਈ ਹੈ।