ਨਵੀਂ ਦਿੱਲੀ,12 ਅਕਤੂਬਰ,ਦੇਸ਼ ਕਲਿਕ ਬਿਊਰੋ:
ਇੰਟਰਪੋਲ ਨੇ ਖਾਲਿਸਤਾਨੀ ਵੱਖਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਨਵੀਂ ਦਿੱਲੀ, 11 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਕੇਰਲਾ ਵਿੱਚ ਇਕ ਅਜਿਹੀ ਦਰਦਨਾਇਕ ਘਟਨਾ ਸਾਹਮਣੇ ਆਈ ਜਿੱਥੇ ਧੰਨ ਦੌਲਤ ਦੀ ਲਾਲਸਾ ਲਈ ਦੋ ਔਰਤਾਂ ਦੀ ਬਲੀ ਦੇ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਪਥਾਨਾਮਥਿੱਟਾ ਜ਼ਿਲ੍ਹੇ ਤਿਰੁਵਾਲਾ ਵਿੱਚ ਮਨੁੱਖੀ ਬਲੀ ਦੀ ਘਟਨਾ ਸਾਹਮਣੇ ਆਈ ਹੈ।
ਲਖਨਊ, 11 ਅਕਤੂਬਰ, ਦੇਸ਼ ਕਲਿਕ ਬਿਊਰੋ :
ਸਮਾਜਵਾਦੀ ਪਾਰਟੀ ਦੇ ਸੰਸਥਾਪਕ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦੇ ਅੰਤਿਮ ਦਰਸ਼ਨਾਂ ਲਈ ਉਨ੍ਹਾਂ ਦੀ ਮ੍ਰਿਤਕ ਦੇਹ ਅੱਜ ਮੰਗਲਵਾਰ ਸਵੇਰੇ 10 ਵਜੇ ਸੈਫਈ ਮੇਲਾ ਮੈਦਾਨ ਦੇ ਪੰਡਾਲ 'ਚ ਰੱਖੀ ਜਾਵੇਗੀ।