ਨਵੀਂ ਦਿੱਲੀ, 3 ਅਕਤੂਬਰ, ਦੇਸ਼ ਕਲਿਕ ਬਿਊਰੋ :
ਅੱਜ ਸਵੇਰੇ ਈਰਾਨ ਤੋਂ ਚੀਨ ਜਾ ਰਹੇ ਜਹਾਜ਼ ਵਿੱਚ ਬੰਬ ਹੋਣ ਦੀ ਖ਼ਬਰ ਨੇ ਹਲਚਲ ਮਚਾ ਦਿੱਤੀ ਹੈ। ਇਹ ਜਹਾਜ਼ ਦਿੱਲੀ ਦੇ ਹਵਾਈ ਖੇਤਰ ਵੱਲ ਵਧ ਰਿਹਾ ਸੀ, ਉਦੋਂ ਹੀ ਏਅਰਲਾਈਨਜ਼ ਵੱਲੋਂ ਬੰਬ ਦੀ ਚਿਤਾਵਨੀ ਦਿੱਤੀ ਗਈ।
ਲਖਨਊ, 3 ਅਕਤੂਬਰ, ਦੇਸ਼ ਕਲਿਕ ਬਿਊਰੋ:
ਉੱਤਰ ਪ੍ਰਦੇਸ਼ ਦੇ ਭਦੋਹੀ ਵਿੱਚ ਐਤਵਾਰ ਰਾਤ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ। ਇੱਥੋਂ ਦੇ ਦੁਰਗਾ ਪੰਡਾਲ ਵਿੱਚ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚ ਇੱਕ ਬੱਚਾ ਅਤੇ ਇੱਕ ਔਰਤ ਸ਼ਾਮਲ ਹੈ। ਇਸ ਦੇ ਨਾਲ ਹੀ 64 ਲੋਕ ਝੁਲਸ ਗਏ।
ਕਾਨਪੁਰ ਦੇ ਘਾਟਮਪੁਰ ਵਿੱਚ ਸ਼ਨੀਵਾਰ ਰਾਤ ਨੂੰ 50 ਸ਼ਰਧਾਲੂਆਂ ਨਾਲ ਭਰੀ ਇੱਕ ਟਰੈਕਟਰ-ਟਰਾਲੀ ਛੱਪੜ ਵਿੱਚ ਡਿੱਗ ਗਈ। ਇਸ ਹਾਦਸੇ 'ਚ 26 ਲੋਕਾਂ ਦੀ ਮੌਤ ਹੋ ਗਈ।
ਨਵੀਂ ਦਿੱਲੀ, 2 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਸਰਕਾਰੀ ਮੁਲਾਜ਼ਮਾਂ ਨੇ ਹੁਣ ਫੋਨ ਉਤੇ ‘ਹੈਲੋ’ ਦੀ ਥਾਂ ‘ਵੰਦੇਮਾਤਰਮ’ ਬੋਲਣਾਂ ਹੋਵੇਗਾ। ਇਹ ਹੁਕਮ ਮਹਾਰਾਸ਼ਟਰ ਦੀ ਏਕਨਾਥ ਸ਼ਿੰਦੇ ਸਰਕਾਰ ਵੱਲੋਂ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਲਈ ਜਾਰੀ ਕੀਤੇ ਹਨ।
ਨਵੀਂ ਦਿੱਲੀ, 1 ਅਕਤੂਬਰ, ਦੇਸ਼ ਕਲਿਕ ਬਿਊਰੋ:
ਭਾਰਤ 'ਚ ਪਾਕਿਸਤਾਨ ਸਰਕਾਰ ਦਾ ਟਵਿੱਟਰ ਅਕਾਊਂਟ ਇਕ ਵਾਰ ਫਿਰ ਬੰਦ ਕਰ ਦਿੱਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਹੁਣ ਭਾਰਤ 'ਚ ਪਾਕਿਸਤਾਨ ਸਰਕਾਰ ਦਾ ਟਵਿਟਰ ਅਕਾਊਂਟ ਨਹੀਂ ਖੁੱਲ੍ਹੇਗਾ।