ਜੈਪੁਰ: 17 ਨਵੰਬਰ, ਦੇਸ਼ ਕਲਿੱਕ ਬਿਓਰੋ
ਭਾਰਤ ਅਤੇ ਨਿਊਜ਼ੀਲੈਂਡ ਵਿੱਚ ਲੜੀਵਾਰ ਖੇਡੇ ਜਾ ਰਹੇ ਟੀ 20 ਮੈਚਾਂ ਦੀ ਪਹਿਲੀ ਲੜੀ ਵਿੱਚ ਵਿੱਚ ਭਾਰਤ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾ ਦਿੱਤਾ ਹੈ। ਲਿਊਜ਼ੀਲੈਂਡ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੂੰ 165 ਰਨਾਂ ਦੀ ਚੁਣੌਤੀ ਦਿੱਤੀ ਸੀ। ਭਾਰਤੀ ਬੱਲੇਬਾਜ਼ਾਂ ਨੇ 5 ਵਿਕਟਾਂ ਗੁਆ ਕੇ ਮੈਚ ਨੂੰ ਆਪਣੇ ਨਾਂ ਕਰ ਲਿਆ।