Hindi English Tuesday, 29 April 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਦਿੱਲੀ

More News

ਔਰਤਾਂ ਅਤੇ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਨੇ ਕਿਸਾਨ-ਅੰਦੋਲਨ ਨੂੰ ਜਿੱਤ ਲਈ ਤਾਕਤ ਦਿੱਤੀ: ਬੂਟਾ ਸਿੰਘ ਬੁਰਜਗਿੱਲ/ਜਗਮੋਹਨ ਪਟਿਆਲਾ

Updated on Thursday, December 09, 2021 19:55 PM IST
 
ਦਲਜੀਤ ਕੌਰ ਭਵਾਨੀਗੜ੍ਹ
 
ਦਿੱਲੀ, 9 ਦਸੰਬਰ, 2021 : ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਅਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਕਿਸਾਨ-ਅੰਦੋਲਨ 'ਚ ਔਰਤਾਂ ਅਤੇ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਨੇ ਸੰਘਰਸ਼ ਨੂੰ ਮਜ਼ਬੂਤ ਕੀਤਾ, ਇਸੇ ਕਰਕੇ ਤਾਨਾਸ਼ਾਹ ਸਰਕਾਰ ਨੂੰ ਝੁਕਾਉਣ ਵਿੱਚ ਅਸੀਂ ਕਾਮਯਾਬ ਹੋਏ ਹਾਂ।
 
ਕਿਸਾਨ ਆਗੂ ਸ਼੍ਰੀ ਬੁਰਜਗਿੱਲ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੇ ਕੇਂਦਰ ਸਰਕਾਰ ਦੇ 3 ਖੇਤੀ ਕਾਨੂੰਨਾਂ ਖ਼ਿਲਾਫ਼ ਸ਼ੁਰੂ ਕੀਤੇ ਦੇਸ਼-ਵਿਆਪੀ ਕਿਸਾਨ-ਅੰਦੋਲਨ 'ਚ ਇਤਿਹਾਸਕ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਵੱਖ-ਵੱਖ ਕਿਸਾਨ-ਵਿਰੋਧੀ ਤਾਕਤਾਂ ਨੇ ਨੌਜਵਾਨਾਂ ਨੂੰ ਅੰਦੋਲਨ ਨਾਲੋਂ ਤੋੜਨ ਲਈ ਸਾਜ਼ਿਸ਼ਾਂ ਅਨੇਕਾਂ ਘੜੀਆਂ ਸਨ, ਪ੍ਰੰਤੂ ਨੌਜਵਾਨਾਂ ਨੇ ਸਾਰੀਆਂ ਸਾਜ਼ਿਸ਼ਾਂ ਨੂੰ ਬੇਨਕਾਬ ਵੀ ਕੀਤਾ ਹੈ ਅਤੇ ਲਗਾਤਾਰ ਸੁਚੇਤ ਵੀ ਹੋ ਰਹੇ ਹਨ। ਇਸੇ ਕਰਕੇ ਨੌਜਵਾਨ ਕਿਸਾਨ ਅੰਦੋਲਨ ਦੀ ਢਾਲ ਤੇ ਤਲਵਾਰ ਬਣੇ ਹਨ। 
 
ਕਿਸਾਨ ਆਗੂਆਂ ਸ਼੍ਰੀ ਬੁਰਜਗਿੱਲ ਅਤੇ ਜਗਮੋਹਨ ਪਟਿਆਲਾ ਨੇ ਕਿਹਾ ਕਿ ਇਕੱਠਾਂ ਵਿੱਚ ਕਿਸਾਨ ਔਰਤਾਂ ਦੀ ਸਰਗਰਮ ਸ਼ਮੂਲੀਅਤ ਨੇ ਸਾਬਿਤ ਕਰ ਦਿੱਤਾ ਕਿ ਉਹ ਕਿਸੇ ਵੀ ਤਰ੍ਹਾਂ ਮਾਨਸਿਕ ਅਤੇ ਸਰੀਰਕ ਲੜਾਈਆਂ ਵਿੱਚ ਪਿੱਛੇ ਰਹਿਣ ਵਾਲੀਆਂ ਨਹੀਂ, ਬਲਕਿ ਬਰਾਬਰ ਦੀ ਹੈਸੀਅਤ ਵਿੱਚ ਸ਼ਾਮਿਲ ਹੁੰਦੀਆਂ ਹਨ। ਉਹ ਆਪਣੀ ਜਗ੍ਹਾ ਹਾਸਿਲ ਕਰਨ ਲਈ ਜਾਗਰੂਕ ਵੀ ਹਨ ਅਤੇ ਸਟੇਜਾਂ ਤੋਂ ਵਿਚਾਰਧਾਰਕ ਤੇ ਜਥੇਬੰਦਕ ਅਗਵਾਈ ਦੇਣ ਦੇ ਸਮਰੱਥ ਵੀ। 
 
ਕਿਸਾਨ-ਆਗੂਆਂ ਨੇ ਕਿਹਾ ਕਿ ਇਨ੍ਹਾਂ ਵੱਡੀਆਂ ਸਟੇਜਾਂ ਤੋਂ ਔਰਤਾਂ ਦੇ ਬੋਲਣ ਅਤੇ ਉਨ੍ਹਾਂ ਨੂੰ ਸੁਣਨ ਦੀ ਰਵਾਇਤ ਭਵਿੱਖ ਵਿੱਚ ਅੰਦੋਲਨਾਂ ਦੀ ਮਜ਼ਬੂਤੀ ਅਤੇ ਔਰਤਾਂ ਨੂੰ ਸੰਘਰਸ਼ਾਂ ਵਿਚ ਹੋਰ ਸਰਗਰਮ ਥਾਂ ਦੇਣ ਦਾ ਆਧਾਰ ਬਣੇਗੀ। ਔਰਤਾਂ ਨੇ ਆਪਣੇ ਨਾਲ ਹੋਣ ਵਾਲੇ ਸਮਾਜਿਕ ਵਿਤਕਰਿਆਂ ਨੂੰ ਵੀ ਉਭਾਰਿਆ ਹੈ ਅਤੇ ਅੰਦੋਲਨਾਂ ਰਾਹੀਂ ਹਰ ਤਰ੍ਹਾਂ ਦੀ ਬੇਇਨਸਾਫ਼ੀ ਖ਼ਿਲਾਫ਼ ਲੜਨ ਦੀ ਦ੍ਰਿੜ੍ਹਤਾ ਦਾ ਪ੍ਰਗਟਾਵਾ ਕੀਤਾ ਹੈ।

ਵੀਡੀਓ

ਹੋਰ
Have something to say? Post your comment
ਦਿੱਲੀ: ਫੈਕਟਰੀ ‘ਚ ਅੱਗ ਲੱਗਣ ਕਾਰਨ 3 ਮਜ਼ਦੂਰਾਂ ਦੀ ਮੌਤ, ਛੇ ਜ਼ਖਮੀ

: ਦਿੱਲੀ: ਫੈਕਟਰੀ ‘ਚ ਅੱਗ ਲੱਗਣ ਕਾਰਨ 3 ਮਜ਼ਦੂਰਾਂ ਦੀ ਮੌਤ, ਛੇ ਜ਼ਖਮੀ

ਦਿੱਲੀ ‘ਚ ਪਾਣੀ ਸੰਕਟ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿੱਚ ਹੋਵੇਗੀ ਸੁਣਵਾਈ

: ਦਿੱਲੀ ‘ਚ ਪਾਣੀ ਸੰਕਟ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿੱਚ ਹੋਵੇਗੀ ਸੁਣਵਾਈ

ਸੱਤਾ ਦਾ ਲਾਲਚ ਨਹੀਂ, ਲੋਕ ਸੇਵਾ ਹੀ ਉਦੇਸ਼ ਹੈ: ਗੁਰਮੀਤ ਖੁੱਡੀਆਂ

: ਸੱਤਾ ਦਾ ਲਾਲਚ ਨਹੀਂ, ਲੋਕ ਸੇਵਾ ਹੀ ਉਦੇਸ਼ ਹੈ: ਗੁਰਮੀਤ ਖੁੱਡੀਆਂ

ਸ਼ਰਾਬ ਨੀਤੀ ਮਾਮਲੇ ‘ਚ ਮਨੀਸ਼ ਸਿਸੋਦੀਆ ਬਾਰੇ ਅਦਾਲਤ ‘ਚ ਅੱਜ ਫਿਰ ਹੋਵੇਗੀ ਸੁਣਵਾਈ

: ਸ਼ਰਾਬ ਨੀਤੀ ਮਾਮਲੇ ‘ਚ ਮਨੀਸ਼ ਸਿਸੋਦੀਆ ਬਾਰੇ ਅਦਾਲਤ ‘ਚ ਅੱਜ ਫਿਰ ਹੋਵੇਗੀ ਸੁਣਵਾਈ

ਹਾਈਕੋਰਟ ‘ਚ ਅੱਜ ਹੋਵੇਗੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ

: ਹਾਈਕੋਰਟ ‘ਚ ਅੱਜ ਹੋਵੇਗੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ

ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਦਿੱਲੀ ਹਾਈਕੋਰਟ 'ਚ ਹੋਵੇਗੀ ਸੁਣਵਾਈ

: ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਦਿੱਲੀ ਹਾਈਕੋਰਟ 'ਚ ਹੋਵੇਗੀ ਸੁਣਵਾਈ

ਕੇਜਰੀਵਾਲ ਦੀ ਜ਼ਮਾਨਤ ਬਾਰੇ ਸੁਪਰੀਮ ਕੋਰਟ ‘ਚ ਬਹਿਸ ਮੁਕੰਮਲ, ਫੈਸਲਾ ਕਿਸੇ ਵੇਲੇ ਵੀ ਸੰਭਵ

: ਕੇਜਰੀਵਾਲ ਦੀ ਜ਼ਮਾਨਤ ਬਾਰੇ ਸੁਪਰੀਮ ਕੋਰਟ ‘ਚ ਬਹਿਸ ਮੁਕੰਮਲ, ਫੈਸਲਾ ਕਿਸੇ ਵੇਲੇ ਵੀ ਸੰਭਵ

ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀ ਬਰਖਾਸਤ

: ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀ ਬਰਖਾਸਤ

ਸੁਪਰੀਮ ਕੋਰਟ ‘ਚ ਅੱਜ ਫਿਰ ਹੋਵੇਗੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਬਾਰੇ ਸੁਣਵਾਈ

: ਸੁਪਰੀਮ ਕੋਰਟ ‘ਚ ਅੱਜ ਫਿਰ ਹੋਵੇਗੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਬਾਰੇ ਸੁਣਵਾਈ

ਅਰਵਿੰਦ ਕੇਜਰੀਵਾਲ ਨੂੰ ਅੱਜ ਜ਼ੇਲ੍ਹ ‘ਚ ਨਹੀਂ ਮਿਲ ਸਕੇਗੀ ਪਤਨੀ ਸੁਨੀਤਾ, ਤਿਹਾੜ ਪ੍ਰਸ਼ਾਸਨ ਨੇ ਨਹੀਂ ਦਿੱਤੀ ਇਜਾਜ਼ਤ

: ਅਰਵਿੰਦ ਕੇਜਰੀਵਾਲ ਨੂੰ ਅੱਜ ਜ਼ੇਲ੍ਹ ‘ਚ ਨਹੀਂ ਮਿਲ ਸਕੇਗੀ ਪਤਨੀ ਸੁਨੀਤਾ, ਤਿਹਾੜ ਪ੍ਰਸ਼ਾਸਨ ਨੇ ਨਹੀਂ ਦਿੱਤੀ ਇਜਾਜ਼ਤ

X