ਬਾਲੀਵੁਡ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਨੇ ਖੁਦਕੁਸ਼ੀ ਕਰ ਲਈ ਹੈ। ਉਨ੍ਹਾਂ ਵੱਲੋਂ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲਿਆ। ਮਿਲੀ ਜਾਣਕਾਰੀ ਮੁਤਾਬਕ ਸੁਸ਼ਾਂਤ ਦੇ ਨੌਕਰ ਨੇ ਪੁਲਿਸ ਨੂੰ ਫੋਨ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ।
ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਉਤੇ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਗਟਾਇਆ ਦੁੱਖ