Hindi English Sunday, 23 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਚੋਣ

More News

ਰਾਹੁਲ ਗਾਂਧੀ ਅੱਜ ਮੋਗਾ ਅਤੇ ਫਤਹਿਗੜ੍ਹ ਸਾਹਿਬ ਵਿਖੇ ਕਰਨਗੇ ਚੋਣ ਰੈਲੀਆਂ

Updated on Thursday, February 17, 2022 09:38 AM IST

ਚੰਡੀਗੜ੍ਹ/ 17 ਫ਼ਰਵਰੀ/ ਦੇਸ਼ ਕਲਿਕ ਬਿਊਰੋ :
ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਪੰਜਾਬ ਆਉਣਗੇ। ਉਹ ਬਾਲੀਵੁੱਡ ਸਟਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਲਈ ਮੋਗਾ ਵਿੱਚ ਚੋਣ ਰੈਲੀ ਕਰਨਗੇ। ਮੋਗਾ ਤੋਂ ਇਲਾਵਾ ਰਾਹੁਲ ਗਾਂਧੀ ਫਤਿਹਗੜ੍ਹ ਸਾਹਿਬ 'ਚ ਵੀ ਚੋਣ ਪ੍ਰਚਾਰ ਕਰਨਗੇ। ਪੰਜਾਬ ਵਿੱਚ ਚੋਣ ਪ੍ਰਚਾਰ ਲਈ ਆਖਰੀ 2 ਦਿਨ ਬਾਕੀ ਹਨ। ਭਲਕੇ ਸ਼ਾਮ 6 ਵਜੇ ਤੋਂ ਬਾਅਦ ਪ੍ਰਚਾਰ ਬੰਦ ਹੋ ਜਾਵੇਗਾ। ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਰਾਹੁਲ ਗਾਂਧੀ ਲਗਾਤਾਰ ਪੰਜਾਬ ਵਿੱਚ ਸੁਰੱਖਿਆ ਦੀ ਗੱਲ ਕਰ ਰਹੇ ਹਨ। ਕੁਝ ਦਿਨ ਪਹਿਲਾਂ ਬਰਨਾਲਾ ਦੀ ਰੈਲੀ ਵਿੱਚ ਵੀ ਉਨ੍ਹਾਂ ਇਸ਼ਾਰਿਆਂ-ਇਸ਼ਾਰਿਆਂ ਵਿੱਚ ਕਹਿ ਦਿੱਤਾ ਕਿ ਜੇਕਰ ਕਾਂਗਰਸ ਦੀ ਸਰਕਾਰ ਨਾ ਬਣੀ ਤਾਂ ਪੰਜਾਬ ਵਿੱਚ ਅੱਗ ਲੱਗ ਸਕਦੀ ਹੈ। ਰਾਹੁਲ ਗਾਂਧੀ ਨੇ ਲੋਕਾਂ ਨੂੰ ਕਿਹਾ ਕਿ ਜੇਕਰ ਤੁਸੀਂ ਕੋਈ ਪ੍ਰਯੋਗ ਕਰਨਾ ਚਾਹੁੰਦੇ ਹੋ ਤਾਂ ਫਿਜ਼ਿਕਸ-ਕੈਮਿਸਟਰੀ ਲੈਬ ਵਿੱਚ ਜਾਓ। ਉਨ੍ਹਾਂ ਦਾ ਨਿਸ਼ਾਨਾ ਆਮ ਆਦਮੀ ਪਾਰਟੀ ਸੀ, ਜਿਸ ਨੂੰ ਲੈ ਕੇ ਪੇਂਡੂ ਖੇਤਰ ਦੇ ਲੋਕ ਬਦਲਾਅ ਦੇ ਮੂਡ ਵਿੱਚ ਹਨ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਅਕਾਲੀ ਦਲ ਅਤੇ ਕਾਂਗਰਸ 75 ਸਾਲਾਂ ਤੋਂ ਰਾਜ ਕਰ ਰਹੇ ਹਨ, ਇਸ ਲਈ ਉਹ ਆਮ ਆਦਮੀ ਪਾਰਟੀ ਨੂੰ ਮੌਕਾ ਦੇਣਾ ਚਾਹੁੰਦੇ ਹਨ।

ਵੀਡੀਓ

ਹੋਰ
Have something to say? Post your comment
ਕੁੱਤੇ ਘੁੰਮਾਉਣ ਨੂੰ ਲੈ ਕੇ ਚੱਲੀਆਂ ਗੋਲੀਆਂ, ਦੋ ਲੋਕਾਂ ਦੀ ਮੌਤ ਛੇ ਜਖ਼ਮੀ

: ਕੁੱਤੇ ਘੁੰਮਾਉਣ ਨੂੰ ਲੈ ਕੇ ਚੱਲੀਆਂ ਗੋਲੀਆਂ, ਦੋ ਲੋਕਾਂ ਦੀ ਮੌਤ ਛੇ ਜਖ਼ਮੀ

Sangrur bypoll: ‘ਆਪ’ ਉਮੀਦਵਾਰ ਗੁਰਮੇਲ ਸਿੰਘ ਨੇ ਅਰੰਭਿਆਂ ਚੋਣ ਪ੍ਰਚਾਰ, ਲੋਕਾਂ ਦਾ ਮਿਲਿਆ ਭਾਰੀ ਸਮਰਥਨ

: Sangrur bypoll: ‘ਆਪ’ ਉਮੀਦਵਾਰ ਗੁਰਮੇਲ ਸਿੰਘ ਨੇ ਅਰੰਭਿਆਂ ਚੋਣ ਪ੍ਰਚਾਰ, ਲੋਕਾਂ ਦਾ ਮਿਲਿਆ ਭਾਰੀ ਸਮਰਥਨ

ਸੰਗਰੂਰ ਜ਼ਿਮਨੀ ਚੋਣ ਲਈ ਸੋਮਵਾਰ ਨੂੰ ਜਾਰੀ ਹੋਵੇਗਾ ਨੋਟੀਫਿਕੇਸ਼ਨ, ਨਾਮਜ਼ਦਗੀਆਂ 6 ਜੂਨ ਤੱਕ

: ਸੰਗਰੂਰ ਜ਼ਿਮਨੀ ਚੋਣ ਲਈ ਸੋਮਵਾਰ ਨੂੰ ਜਾਰੀ ਹੋਵੇਗਾ ਨੋਟੀਫਿਕੇਸ਼ਨ, ਨਾਮਜ਼ਦਗੀਆਂ 6 ਜੂਨ ਤੱਕ

Punjab Election Results 2022 : ਪੜ੍ਹੋ, ਕਿਹੜੀ ਸੀਟ ਉਤੇ ਕਿਹੜੀ ਪਾਰਟੀ ਨੇ ਮਾਰੀ ਬਾਜ਼ੀ

: Punjab Election Results 2022 : ਪੜ੍ਹੋ, ਕਿਹੜੀ ਸੀਟ ਉਤੇ ਕਿਹੜੀ ਪਾਰਟੀ ਨੇ ਮਾਰੀ ਬਾਜ਼ੀ

Punjab Election Results 2022 : ਲੋਕਾਂ ਨੇ ਆਮ ਆਦਮੀ ਪਾਰਟੀ ਸਿਰ ਸਜਾਇਆ ਤਾਜ਼, ਜਿਤਾਈਆਂ 92 ਸੀਟਾਂ

: Punjab Election Results 2022 : ਲੋਕਾਂ ਨੇ ਆਮ ਆਦਮੀ ਪਾਰਟੀ ਸਿਰ ਸਜਾਇਆ ਤਾਜ਼, ਜਿਤਾਈਆਂ 92 ਸੀਟਾਂ

Punjab Election Results 2022 : ਮਨਪ੍ਰੀਤ ਬਾਦਲ 63 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਾਰੇ

: Punjab Election Results 2022 : ਮਨਪ੍ਰੀਤ ਬਾਦਲ 63 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਾਰੇ

Punjab Election Results 2022 : ਮੋਹਾਲੀ ਤੋਂ ਕੁਲਵੰਤ ਸਿੰਘ ਨੇ ਬਲਵੀਰ ਸਿੱਧੂ ਨੂੰ ਹਰਾਇਆ

: Punjab Election Results 2022 : ਮੋਹਾਲੀ ਤੋਂ ਕੁਲਵੰਤ ਸਿੰਘ ਨੇ ਬਲਵੀਰ ਸਿੱਧੂ ਨੂੰ ਹਰਾਇਆ

Punjab Election Results 2022 : ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਚੋਣ ਹਾਰੇ

: Punjab Election Results 2022 : ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਚੋਣ ਹਾਰੇ

Punjab Election Results 2022 : ਰੁਝਾਨਾਂ ‘ਚ ਆਮ ਆਦਮੀ ਪਾਰਟੀ ਨੂੰ ਜ਼ਬਰਦਸਤ ਬਹੁਮਤ

: Punjab Election Results 2022 : ਰੁਝਾਨਾਂ ‘ਚ ਆਮ ਆਦਮੀ ਪਾਰਟੀ ਨੂੰ ਜ਼ਬਰਦਸਤ ਬਹੁਮਤ

Punjab Election Results 2022 : ਸੁਖਬੀਰ ਬਾਦਲ ਹਾਰੇ

: Punjab Election Results 2022 : ਸੁਖਬੀਰ ਬਾਦਲ ਹਾਰੇ

X