ਭਦੌੜ/20 ਫ਼ਰਵਰੀ/ਦੇਸ਼ ਕਲਿਕ ਬਿਊਰੋ:
ਵਿਧਾਨ ਸਭਾ ਹਲਕਾ ਭਦੌੜ ਸੀਟ 'ਤੇ ਕਾਂਗਰਸੀ ਵਰਕਰਾਂ ਅਤੇ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਵਿਚਾਲੇ ਝੜਪ ਹੋਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਇਸ ਝੜਪ ਵਿੱਚ 'ਚ ਕਈ ਲੋਕ ਜ਼ਖਮੀ ਹੋਏ ਦੱਸੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਦੌੜ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਰਹੇ ਹਨ।ਇਸ ਸੀਟ ਤੋਂ ਲਾਭ ਸਿੰਘ ਉਗੋਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਨ।ਮੌਕੇ ਤੇ ਪੁਲਿਸ ਪਾਰਟੀ ਪਹੁੰਚ ਗਈ ਹੈ ਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਅਣਪਛਾਤੇ ਵਿਅਕਤੀਆਂ ਵਲੋਂ ਪੁਜਾਰੀ ਦਾ ਕਤਲ, ਪਿੰਡ ਵਾਸੀ ਵੋਟ ਨਾ ਪਾਉਣ ਉਤੇ ਅੜੇ