ਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ :
ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੇ ਹੈ। ਸ਼ੁਰੂਆਤ ਵਿੱਚ ਬੈਲਟ ਪੇਪਰ ਦੀਆਂ ਵੋਟਾਂ ਵਿੱਚ ਆਪ 76, ਅਕਾਲੀ ਦਲ 21, ਕਾਂਗਰਸ 18 ਅਤੇ ਭਾਜਪਾ ਗਠਜੋੜ 1 ਸੀਟਾਂ ਉਤੇ ਅੱਗੇ ਚੱਲ ਰਹੀ ਹੈ। ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੰਘ ਸਿੱਧੂ ਅੱਗੇ ਚੱਲ ਰਹੇ ਹਨ, ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਪਿੱਛੇ ਚੱਲ ਰਹੇ ਹਨ। (9.27)