ਨਵੀਂ ਦਿੱਲੀ: 2 ਮਈ, ਦੇਸ਼ ਕਲਿੱਕ ਬਿਓਰੋ
ਪੰਜਾਬ ਦੇ ਨਵੇਂ ਨਿਯੁਕਤ ਹੋਏ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਆਪਣੇ ਅਹੁਦੇ ਦੀ ਸਹੁੰ ਚੁੱਕੀ। ਉਨ੍ਹਾਂ ਭਾਰਤ ਦੇ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਦੀ ਹਾਜ਼ਰੀ ‘ਚ ਸਹੁੰ ਚੁੱਕੀ।