ਚੰਡੀਗੜ੍ਹ: 11 ਮਈ, ਦੇਸ਼ ਕਲਿੱਕ ਬਿਓਰੋ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਵੀਂ ਦਿੱਲੀ ਵਿਖੇ ਉਪ ਰਾਸ਼ਟਰਪਤੀ ਐਮ.ਵੈਂਕੇਈਆ ਨਾਇਡੂ ਨਾਲ ਮੁਲਾਕਾਤ ਕੀਤੀ।