ਮੁੰਬਈ :
ਕਈ ਦਹਾਕੇ ਲੋਕਾਂ ਦੇ ਦਿਲਾਂ ਉਤੇ ਰਾਜ ਕਰਨ ਵਾਲੇ ਅਦਾਕਰ ਸਤੀਸ਼ ਕੌਲ ਹੁਣ ਇਸ ਦੁਨੀਆਂ ਵਿੱਚ ਨਹੀਂ ਰਹੇ। ਅਦਾਕਾਰ ਸਤੀਸ਼ ਕੌਲ ਨੂੰ ਕੁਝ ਦਿਨ ਪਹਿਲਾਂ ਕੋਰੋਨਾ ਪੋਜ਼ੀਟਿਵ ਆਇਆ ਸੀ। ਇਸਦੇ ਚਲਦਿਆਂ ਅੱਜ ਉਨ੍ਹਾਂ ਦੀ ਮੌਤ ਹੋ ਗਈ।