ਚੰਡੀਗੜ੍ਹ: 3 ਅਗਸਤ, ਦੇਸ ਕਲਿੱਕ ਬਿਓਰੋ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਧਿਆਣੇ ਦੇ ਵੇਟਲਿਫਟਰ ਵਿਕਾਸ ਠਾਕੁਰ ਵੱਲੋਂ ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਮਗਾ ਜਿੱਤਣ ‘ਤੇ ਪੰਜਾਬ ਸਰਕਾਰ ਵੱਲੋਂ 50 ਲੱਖ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।