ਨਵੀਂ ਦਿੱਲੀ, 23 ਸਤੰਬਰ, ਦੇਸ਼ ਕਲਿੱਕ ਬਿਓਰੋ :
ਕੈਨੇਡਾ ਵਿੱਚ ਲਗਾਤਾਰ ਵਧ ਰਹੇ ਨਫਰਤੀ ਅਪਰਾਧਾਂ, ਹਿੰਸਾ ਅਤੇ ਭਾਰਤੀ ਵਿਰੋਧੀ ਗਤੀਵਿਧੀਆਂ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਕੈਨੇਡਾ ਵਿੱਚ ਰਹਿ ਰਹੇ ਭਾਰਤੀ ਵਿਦਿਆਰਥੀਆਂ ਅਤੇ ਨਾਗਰਿਕਾਂ ਲਈ ਨਵੀਂ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।(MOREPIC1)