ਜੈਪੁਰ: 25 ਸਤੰਬਰ, ਦੇਸ਼ ਕਲਿੱਕ ਬਿਓਰੋ
ਰਾਜਸਥਾਨ ਵਿੱਚ ਕਾਂਗਰਸ ਦਾ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ। ਸਚਿਨ ਪਾਇਲਟ ਨੂੰ ਮੁੱਖ ਮੰਤਰੀ ਬਣਾਉਣ ਦੇ ਵਿਰੋਧ ਵਿੱਚ ਗਹਿਲੋਤ ਸਮਰਥਕ 92 ਕਾਗਰਸੀ ਵਿਧਾਇਕਾਂ ਨੇ ਅਸਤੀਫੇ ਦੀ ਪੇਸ਼ਕਸ਼ ਕੀਤੀ ਹੈ। ਵਿਧਾਨ ਸਭਾ ਦੇ ਸਪੀਕਰ ਦੇ ਘਰ ਗਹਿਲੋਤ ਸਮਰਥਕ ਇਕੱਠੇ ਹੋ ਗਏ ਹਲ।