ਚੰਡੀਗੜ੍ਹ, 2 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਪੰਜਾਬੀ ਗਾਇਕ ਅਲਫ਼ਾਜ ਉਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ। ਇਸ ਹਮਲੇ ਵਿੱਚ ਉਹ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਕਾਰੀ ਯੋ ਯੋ ਹਨੀ ਸਿੰਘ ਨੇ ਆਪਣੇ ਸ਼ੋਸ਼ਲ ਮੀਡੀਆ ਉਤੇ ਦਿੱਤੀ। ਯੋ ਯੋ ਹਨੀ ਸਿੰਘ ਨੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਅਲਫ਼ਾਜ ਲਈ ਅਰਦਾਸ ਕਰਨਾ। (MOREPIC1)