ਨਵੀਂ ਦਿੱਲੀ, 19 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਭਾਰਤੀ ਜਨਤਾ ਪਾਰਟੀ ਵੱਲੋਂ ਹਿਮਾਚਲ ਪ੍ਰਦੇਸ਼ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਲਈ 62 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।(MOREPIC1)(MOREPIC2)(MOREPIC3)(MOREPIC4)