ਗੁਜਰਾਤ: 4 ਨਵੰਬਰ, ਦੇਸ਼ ਕਲਿੱਕ ਬਿਓਰੋ
ਆਮ ਆਦਮੀ ਪਾਰਟੀ ਵੱਲੋਂ ਇਸੁਦਾਨ ਗੜਵੀ ਨੂੰ ਗੁਜਰਾਤ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। । ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਵੱਲੋਂ ਕੱਲ੍ਹ ਗੁਜਰਾਤ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ।