Hindi English Tuesday, 25 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸਿੱਖਿਆ/ਤਕਨਾਲੋਜੀ

More News

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਉਚੇਰੀ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਨਗੇ: ਹਰਜੋਤ ਸਿੰਘ ਬੈਂਸ

Updated on Wednesday, November 23, 2022 18:14 PM IST


 1 ਕਰੋੜ 46 ਲੱਖ 44 ਹਜਾਰ ਰੁਪਏ ਖ਼ਰਚ ਕਰਕੇ ਸਰਕਾਰੀ ਸਕੂਲਾਂ ਦੇ 75000 ਵਿਦਿਆਰਥੀਆਂ ਨੂੰ ਕਰਵਾਇਆ ਜਾਵੇਗਾ ਇਹ ਦੌਰਾ


ਚੰਡੀਗੜ੍ਹ 23 ਨਵੰਬਰ , ਦੇਸ਼ ਕਲਿੱਕ ਬਿਓਰੋ:

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਮਨ ਵਿਚ ਨਾਮੀ ਉਚੇਰੀ ਸਿੱਖਿਆ ਸੰਸਥਾਵਾਂ ਵਿੱਚ ਸਿੱਖਿਆ ਹਾਸਲ ਕਰਨ ਦੀ ਚੇਟਕ ਲਾਉਣ ਅਤੇ ਇਨ੍ਹਾਂ ਸੰਸਥਾਵਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਨਾਮੀਂ ਉਚੇਰੀ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਫ਼ੈਸਲੇ ਨਾਲ 3661 ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ 9ਵੀਂ ਤੋਂ 12 ਵੀਂ ਤੱਕ 20 ਵਿਦਿਆਰਥੀਆਂ ( 5 ਵਿਦਿਆਰਥੀ ਪ੍ਰਤੀ ਜਮਾਤ ) ਨੂੰ ਇਨ੍ਹਾਂ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਵਾਉਣ ਲਈ 1 ਕਰੋੜ 46 ਲੱਖ 44 ਹਜ਼ਾਰ  ਖਰਚ ਕਰੇਗੀ।

  ਸਿੱਖਿਆ ਮੰਤਰੀ ਨੇ ਦੱਸਿਆ ਕਿ ਪ੍ਰਤੀ ਵਿਦਿਆਰਥੀ ਸਿੱਖਿਆ ਵਿਭਾਗ , ਪੰਜਾਬ ਵੱਲੋਂ ਪ੍ਰਤੀ ਵਿਦਿਆਰਥੀ ਲਈ ਕੁੱਲ 200/- ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ ਅਤੇ ਕੁੱਲ 75000 ਵਿਦਿਆਰਥੀ   ਸਾਇੰਸ ਸਿਟੀ, ਆਈ.ਆਈ.ਟੀ. ਜਾਂ ਉਚੇਰੀ ਸਿੱਖਿਆ ਸੰਸਥਾਨ ਦਾ ਦੌਰਾ ਕਰਨਗੇ।

ਸ. ਬੈਂਸ ਨੇ ਦੱਸਿਆ ਕਿ  ਇਸ ਕਾਰਜ਼ ਲਈ ਜ਼ਿਲ੍ਹਾ ਅੰਮ੍ਰਿਤਸਰ ਨੂੰ 9.12 ਲੱਖ, ਬਰਨਾਲਾ ਨੂੰ 3.68 ਲੱਖ, ਬਠਿੰਡਾ ਨੂੰ 8 ਲੱਖ, ਫਰੀਦਕੋਟ ਨੂੰ 3.48  ਲੱਖ, ਫਤਿਹਗੜ੍ਹ ਸਾਹਿਬ ਨੂੰ 3.20 ਲੱਖ, ਫਜਿਲਕਾ ਨੂੰ 6 ਲੱਖ, ਫ਼ਿਰੋਜ਼ਪੁਰ ਨੂੰ 4.88 ਲੱਖ, ਗੁਰਦਾਸਪੁਰ ਨੂੰ 8.08 ਲੱਖ, ਹੁਸ਼ਿਆਰਪੁਰ ਨੂੰ 10.60 ਲੱਖ, ਜਲੰਧਰ ਨੂੰ 11.20 ਲੱਖ, ਕਪੂਰਥਲਾ ਨੂੰ 5.32 ਲੱਖ, ਲੁਧਿਆਣਾ ਨੂੰ 14 ਲੱਖ, ਮਲੇਰਕੋਟਲਾ ਨੂੰ 2.20 ਲੱਖ, ਮਾਨਸਾ ਨੂੰ 5.20 ਲੱਖ, ਮੋਗਾ ਨੂੰ 6.56 ਲੱਖ, ਮੋਹਾਲੀ ਨੂੰ 4.40 ਲੱਖ, ਮੁਕਤਸਰ ਨੂੰ 6.16 ਲੱਖ , ਨਵਾਂ ਸ਼ਹਿਰ ਨੂੰ 4.12 ਲੱਖ, ਪਠਾਨਕੋਟ ਨੂੰ 3.20 ਲੱਖ, ਪਟਿਆਲਾ ਨੂੰ 8.32 ਲੱਖ, ਰੋਪੜ ਨੂੰ 4.64 ਲੱਖ, ਸੰਗਰੂਰ ਨੂੰ 7.04 ਲੱਖ, ਤਰਨਤਾਰਨ ਨੂੰ 7.04 ਲੱਖ ਰੁਪਏ ਦੀ ਜ਼ਿਲ੍ਹਾ ਅਨੁਸਾਰ ਰਾਸ਼ੀ ਜਾਰੀ ਕੀਤੀ ਗਈ ਹੈ ।

ਵੀਡੀਓ

ਹੋਰ
Have something to say? Post your comment
ਦੋ ਸਿਮ ਵਾਲਾ ਫੋਨ ਰੱਖਣ ਵਾਲੇ ਸਾਵਧਾਨ : ਦੋ ਨੰਬਰ ਚਲਾਉਣ ਉਤੇ ਦੇਣੇ ਪੈਣਗੇ ਪੈਸੇ

: ਦੋ ਸਿਮ ਵਾਲਾ ਫੋਨ ਰੱਖਣ ਵਾਲੇ ਸਾਵਧਾਨ : ਦੋ ਨੰਬਰ ਚਲਾਉਣ ਉਤੇ ਦੇਣੇ ਪੈਣਗੇ ਪੈਸੇ

ਸੀਬਾ ਸਕੂਲ ਦਾ 10ਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ

: ਸੀਬਾ ਸਕੂਲ ਦਾ 10ਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ

ਸੀਬਾ ਸਕੂਲ ਦੀ 12ਵੀਂ ਕਲਾਸ 'ਚੋਂ ਅਰਵਿੰਦ ਗਰੇਵਾਲ ਨੇ 93 ਫੀਸਦੀ ਅੰਕਾਂ ਨਾਲ ਮਾਰੀ ਬਾਜ਼ੀ

: ਸੀਬਾ ਸਕੂਲ ਦੀ 12ਵੀਂ ਕਲਾਸ 'ਚੋਂ ਅਰਵਿੰਦ ਗਰੇਵਾਲ ਨੇ 93 ਫੀਸਦੀ ਅੰਕਾਂ ਨਾਲ ਮਾਰੀ ਬਾਜ਼ੀ

ਜ਼ਿਲ੍ਹਾ ਹਸਪਤਾਲ ਵਿਚ ਉੱਚ-ਜੋਖਮ ਗਰਭਵਤੀ ਔਰਤਾਂ ਦੀ ਵਿਸ਼ੇਸ਼ ਡਾਕਟਰੀ ਜਾਂਚ ਕੀਤੀ

: ਜ਼ਿਲ੍ਹਾ ਹਸਪਤਾਲ ਵਿਚ ਉੱਚ-ਜੋਖਮ ਗਰਭਵਤੀ ਔਰਤਾਂ ਦੀ ਵਿਸ਼ੇਸ਼ ਡਾਕਟਰੀ ਜਾਂਚ ਕੀਤੀ

ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ

: ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ

ਸਿੱਖਿਆ ਵਿਭਾਗ ਪੰਜਾਬ ਵੱਲੋਂ ਗਰਮੀ ਤੋਂ ਬਚਾਅ ਲਈ ਸਕੂਲਾਂ ਨੂੰ ਅਡਵਾਈਜਰੀ ਜਾਰੀ

: ਸਿੱਖਿਆ ਵਿਭਾਗ ਪੰਜਾਬ ਵੱਲੋਂ ਗਰਮੀ ਤੋਂ ਬਚਾਅ ਲਈ ਸਕੂਲਾਂ ਨੂੰ ਅਡਵਾਈਜਰੀ ਜਾਰੀ

ਪ੍ਰਿੰਸੀਪਲ ਤੇ ਸਟਾਫ ਦਰਮਿਆਨ ਤਣਾਅ ਕਾਰਨ ਅਧਿਆਪਕਾ ਬੇਹੋਸ਼

: ਪ੍ਰਿੰਸੀਪਲ ਤੇ ਸਟਾਫ ਦਰਮਿਆਨ ਤਣਾਅ ਕਾਰਨ ਅਧਿਆਪਕਾ ਬੇਹੋਸ਼

ਸਕੂਲ ਪ੍ਰਿੰਸੀਪਲ ਵੱਲੋਂ ਸਲਾਨਾ ਮੈਗਜ਼ੀਨ ‘ਬੁਲੰਦ ਹੌਸਲੇ‘ ਅਤੇ ਕੰਪਿਊਟਰ ਦੀ ਕਿਤਾਬ ਰਿਲੀਜ਼

: ਸਕੂਲ ਪ੍ਰਿੰਸੀਪਲ ਵੱਲੋਂ ਸਲਾਨਾ ਮੈਗਜ਼ੀਨ ‘ਬੁਲੰਦ ਹੌਸਲੇ‘ ਅਤੇ ਕੰਪਿਊਟਰ ਦੀ ਕਿਤਾਬ ਰਿਲੀਜ਼

CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

: CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ

: ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ

X