Hindi English Tuesday, 29 April 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਰੁਜ਼ਗਾਰ/ਕਾਰੋਬਾਰ

More News

ਸਿੱਖਿਆ ਮੰਤਰੀ ਦਾ ਕੰਪਿਊਟਰ ਅਧਿਆਪਕਾਂ ਸਬੰਧੀ ਐਲਾਨ 'ਤੇ ਖਰੇ ਨਾ ਉਤਰਨਾ ਨਿਖੇਧੀਯੋਗ: ਡੀ.ਟੀ.ਐੱਫ.

Updated on Tuesday, November 29, 2022 19:24 PM IST

 
 ਕੰਪਿਊਟਰ ਅਧਿਆਪਕਾਂ 'ਤੇ ਪੇ ਕਮਿਸ਼ਨ, ਸਰਵਿਸ ਨਿਯਮ ਅਤੇ ਵਿਭਾਗੀ ਮਰਜਿੰਗ ਲਾਗੂ ਕਰਨ ਦੀ ਮੰਗ 
 
ਦਲਜੀਤ ਕੌਰ 
 
ਚੰਡੀਗੜ੍ਹ/ਸੰਗਰੂਰ, 20 ਨਵੰਬਰ, 2022: ਡੈਮੋਕ੍ਰੇਟਿਕ ਟੀਚਰ ਫਰੰਟ (ਡੀ.ਟੀ.ਐੱਫ.) ਪੰਜਾਬ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੰਪਿਊਟਰ ਅਧਿਆਪਕਾਂ ਦੀਆਂ ਦੀਵਾਲੀ ਮੌਕੇ ਮੰਗਾਂ ਪੂਰੀਆਂ ਕਰਨ ਦੇ ਜਨਤਕ ਐਲਾਨ 'ਤੇ ਖਰੇ ਨਾ ਉਤਰਨ ਦੀ ਸਖਤ ਨਿਖੇਧੀ ਕੀਤੀ ਹੈ ਅਤੇ ਇਸ ਮਾਮਲੇ ਨੂੰ 'ਆਪ' ਸਰਕਾਰ ਦੀ ਭਰੋਸੇਯੋਗਤਾ 'ਤੇ ਗੰਭੀਰ ਪ੍ਰਸ਼ਨ ਚਿੰਨ ਕਰਾਰ ਦਿੱਤਾ ਹੈ। 
 
ਡੀ.ਟੀ.ਐੱਫ.ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਸੂਬਾ ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਦੱਸਿਆ ਕਿ ਸਿੱਖਿਆ ਮੰਤਰੀ ਵੱਲੋ ਬੀਤੇ ਦਿਨੀ ਬਿਆਨ ਜਾਰੀ ਕਰਕੇ, 24 ਅਕਤੂਬਰ ਭਾਵ ਦੀਵਾਲੀ ਮੌਕੇ ਕੰਪਿਊਟਰ ਅਧਿਆਪਕਾਂ 'ਤੇ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਤੇ ਸਿਵਲ ਸਰਵਿਸ ਨਿਯਮ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਸੀ, ਪ੍ਰੰਤੂ ਇਸ ਨੂੰ ਅਮਲੀ ਜਾਮਾ ਪਹਿਨਾਉਣ ਵਿਚ ਸਿੱਖਿਆ ਮੰਤਰੀ ਹਾਲੇ ਤਕ ਨਾ ਕਾਮਯਾਬ ਰਹੇ ਹਨ। ਉਨ੍ਹਾਂ ਦੱਸਿਆ ਕਿ ਜਥੇਬੰਦੀ ਵੱਲੋਂ ਲੰਬੇ ਸਮੇਂ ਤੋਂ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਨ, ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਪੂਰੀਆਂ ਸਿਫਾਰਸ਼ਾਂ ਅਤੇ ਪੰਜਾਬ ਸਿਵਲ ਸਰਵਿਸ ਦੇ ਸਾਰੇ ਰੂਲਜ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
 
ਇਸ ਮੌਕੇ ਡੀਟੀਐੱਫ ਦੇ ਸੂਬਾਈ ਆਗੂਆਂ ਗੁਰਪਿਆਰ ਕੋਟਲੀ, ਰਾਜੀਵ ਬਰਨਾਲਾ, ਜਗਪਾਲ ਬੰਗੀ, ਬੇਅੰਤ ਫੁਲੇਵਾਲਾ, ਰਘਵੀਰ ਭਵਾਨੀਗਡ਼੍ਹ, ਜਸਵਿੰਦਰ ਔਜਲਾ, ਹਰਜਿੰਦਰ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਜੋਸਨ, ਪਵਨ ਕੁਮਾਰ, ਰੁਪਿੰਦਰ ਪਾਲ ਗਿੱਲ, ਨਛੱਤਰ ਸਿੰਘ ਤਰਨਤਾਰਨ, ਤਜਿੰਦਰ ਸਿੰਘ ਅਤੇ ਸੁਖਦੇਵ ਡਾਨਸੀਵਾਲ ਨੇ ਕਿਹਾ ਕਿ ਕੰਪਿਊਟਰ ਫੈਕਲਿਟੀ ਵੱਲੋਂ ਪਿਛਲੇ ਅਠਾਰਾਂ-ਅਠਾਰਾਂ ਸਾਲਾਂ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਤਨ ਦੇਹੀ ਨਾਲ ਸਿੱਖਿਆ ਦਿੱਤੀ ਜਾ ਰਹੀ ਹੈ। ਪ੍ਰੰਤੂ ਇਨ੍ਹਾਂ ਸਮਿਆਂ ਦੌਰਾਨ ਇਨ੍ਹਾਂ ਅਧਿਆਪਕਾਂ ਦੀਆਂ ਮੰਗਾਂ ਨੂੰ ਵੱਖ-ਵੱਖ ਸਰਕਾਰਾਂ ਵੱਲੋਂ ਪੂਰੀਆਂ ਕਰਨ ਦੀ ਥਾਂ ਲਟਕਾਉਣ ਦੀ ਨੀਤੀ ਤੋਂ ਕੰਮ ਲਿਆ ਗਿਆ ਅਤੇ ਕੰਪਿਊਟਰ ਅਧਿਆਪਕਾਂ ਨੂੰ ਪੰਜਾਬ ਦੀ ਆਪਣੀ ਪਿਕਟਸ ਸੁਸਾਇਟੀ ਅਧੀਨ ਰੈਗੂਲਰ ਹੋਣ ਦੇ ਬਾਵਜੂਦ ਪੱਕੇ ਮੁਲਾਜ਼ਮਾਂ ਵਾਲੀਆਂ ਕਈ ਸੁਵਿਧਾਵਾਂ ਤੋਂ ਵਾਂਝੇ ਰੱਖਿਆ ਹੋਇਆ ਹੈ। 
 
ਜਿਲ੍ਹਾ ਸੰਗਰੂਰ ਦੇ ਪ੍ਰਧਾਨ ਸੁਖਵਿੰਦਰ ਗਿਰ, ਸੂਬਾ ਕਮੇਟੀ, ਮੇਘਰਾਜ ਅਤੇ ਦਲਜੀਤ ਸਫੀਪੁਰ, ਜ਼ਿਲ੍ਹਾ ਕਮੇਟੀ ਮੈਂਬਰ ਅਮਨ ਵਿਚ ਵਸ਼ਿਸ਼ਟ, ਕਰਮਜੀਤ ਨਦਾਮਪੁਰ, ਕਮਲ ਘੋੜੇਨਾਵ, ਦੀਨਾ ਨਾਥ, ਰਾਜ ਸੈਣੀ ਅਤੇ ਕੁਲਵੰਤ ਖਨੌਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਪਣੇ ਕੈਬਨਿਟ ਮੰਤਰੀ ਵੱਲੋਂ ਕੀਤੇ ਇਸ ਐਲਾਨ ਨੂੰ ਪੂਰਾ ਕਰਨ ਲਈ ਦਖ਼ਲ ਦੇਣਾ ਚਾਹੀਂਦਾ ਹੈ ਤਾਂ ਜੋ ਆਮ ਆਦਮੀ ਪਾਰਟੀ ਸਰਕਾਰ ਦੀ ਭਰੋਸੇ ਯੋਗਤਾ ਬਹਾਲ ਰਹਿ ਸਕੇ।

ਵੀਡੀਓ

ਹੋਰ
Have something to say? Post your comment
ਤਨਖਾਹਾਂ ਕੱਟਣ ਦੇ ਰੋਸ ਵਜੋਂ ਜਨਤਕ ਜਥੇਬੰਦੀਆਂ ਨੇ  ਸੰਗਰੂਰ -1 ਬਲਾਕ ਦੇ ਬੀ.ਪੀ.ਈ.ਓ. ਦੀ ਅਰਥੀ ਸਾੜੀ

: ਤਨਖਾਹਾਂ ਕੱਟਣ ਦੇ ਰੋਸ ਵਜੋਂ ਜਨਤਕ ਜਥੇਬੰਦੀਆਂ ਨੇ ਸੰਗਰੂਰ -1 ਬਲਾਕ ਦੇ ਬੀ.ਪੀ.ਈ.ਓ. ਦੀ ਅਰਥੀ ਸਾੜੀ

RBI ਦੀ ਵੱਡੀ ਕਾਰਵਾਈ, ਇਸ ਬੈਂਕ ’ਚੋਂ ਪੈਸਾ ਨਹੀਂ ਕਢਵਾ ਸਕਣਗੇ ਗ੍ਰਾਹਕ

: RBI ਦੀ ਵੱਡੀ ਕਾਰਵਾਈ, ਇਸ ਬੈਂਕ ’ਚੋਂ ਪੈਸਾ ਨਹੀਂ ਕਢਵਾ ਸਕਣਗੇ ਗ੍ਰਾਹਕ

RBI ਵੱਲੋਂ ਪਹਿਲਾਂ ਵਾਲੀ ਰੈਪੋ ਬਰਕਰਾਰ, ਕਰਜ਼ੇ ਨਹੀਂ ਹੋਣਗੇ ਮਹਿੰਗੇ ਤੇ ਨਾ ਹੀ ਵਧੇਗੀ EMI

: RBI ਵੱਲੋਂ ਪਹਿਲਾਂ ਵਾਲੀ ਰੈਪੋ ਬਰਕਰਾਰ, ਕਰਜ਼ੇ ਨਹੀਂ ਹੋਣਗੇ ਮਹਿੰਗੇ ਤੇ ਨਾ ਹੀ ਵਧੇਗੀ EMI

ਪੰਜਾਬ ‘ਚ ਨੌਜਵਾਨਾਂ ਨੂੰ ਘਰ ਬੈਠਿਆਂ ਹੀ ਮਿਲੇਗੀ ਸਰਕਾਰੀ ਨੌਕਰੀਆਂ ਸੰਬੰਧੀ ਜਾਣਕਾਰੀ

: ਪੰਜਾਬ ‘ਚ ਨੌਜਵਾਨਾਂ ਨੂੰ ਘਰ ਬੈਠਿਆਂ ਹੀ ਮਿਲੇਗੀ ਸਰਕਾਰੀ ਨੌਕਰੀਆਂ ਸੰਬੰਧੀ ਜਾਣਕਾਰੀ

ਸਰਕਾਰੀ ਨੌਕਰੀਆਂ : DSSSB ਨੇ ਕੱਢੀਆਂ 1499 ਵੱਖ-ਵੱਖ ਅਸਾਮੀਆਂ

: ਸਰਕਾਰੀ ਨੌਕਰੀਆਂ : DSSSB ਨੇ ਕੱਢੀਆਂ 1499 ਵੱਖ-ਵੱਖ ਅਸਾਮੀਆਂ

ਕੇਂਦਰੀ ਕਰਮਚਾਰੀਆਂ ਦੇ ਡੀ ਏ ‘ਚ 4 ਫੀਸਦੀ ਦਾ ਵਾਧਾ

: ਕੇਂਦਰੀ ਕਰਮਚਾਰੀਆਂ ਦੇ ਡੀ ਏ ‘ਚ 4 ਫੀਸਦੀ ਦਾ ਵਾਧਾ

ਸਿੱਖਿਆ ਵਿਭਾਗ ਵੱਲੋਂ ਪੇਅ ਫਿਕਸੇਸ਼ਨ ਵਿੱਚ ਦੇਰੀ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ

: ਸਿੱਖਿਆ ਵਿਭਾਗ ਵੱਲੋਂ ਪੇਅ ਫਿਕਸੇਸ਼ਨ ਵਿੱਚ ਦੇਰੀ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ

ਪੰਜਾਬ ਦੇ ਵੱਖ-ਵੱਖ ਵਿਭਾਗਾਂ ‘ਚ ਖਾਲੀ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ

: ਪੰਜਾਬ ਦੇ ਵੱਖ-ਵੱਖ ਵਿਭਾਗਾਂ ‘ਚ ਖਾਲੀ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ

ਤਾਲਾਬੰਦੀ ਦੇ ਸ਼ਿਕਾਰ ਲਿਨਫੌਕਸ ਕੰਪਨੀ ਦੇ ਮਜਦੂਰਾਂ ਦਾ ਰੁਜਗਾਰ ਬਹਾਲੀ ਲਈ ਦਿਨ-ਰਾਤ ਦਾ ਧਰਨਾ ਦੂਜੇ ਦਿਨ 'ਚ ਦਾਖਲ

: ਤਾਲਾਬੰਦੀ ਦੇ ਸ਼ਿਕਾਰ ਲਿਨਫੌਕਸ ਕੰਪਨੀ ਦੇ ਮਜਦੂਰਾਂ ਦਾ ਰੁਜਗਾਰ ਬਹਾਲੀ ਲਈ ਦਿਨ-ਰਾਤ ਦਾ ਧਰਨਾ ਦੂਜੇ ਦਿਨ 'ਚ ਦਾਖਲ

ਪੰਜਾਬ ਸਰਕਾਰ ਨੇ ਕੱਢੀਆਂ ਅਸਾਮੀਆਂ, ਆਖਰੀ ਮਿਤੀ 25 ਫਰਵਰੀ

: ਪੰਜਾਬ ਸਰਕਾਰ ਨੇ ਕੱਢੀਆਂ ਅਸਾਮੀਆਂ, ਆਖਰੀ ਮਿਤੀ 25 ਫਰਵਰੀ

X