ਚੰਡੀਗੜ੍ਹ, 7 ਦਸੰਬਰ, ਦੇਸ਼ ਕਲਿੱਕ ਬਿਓਰੋ :
ਸੋਸ਼ਲ ਮੀਡੀਆ ਦਾ ਜ਼ਮਾਨੇ ਵਿਚ ਰੋਜ਼ਾਨਾ ਨਵੀ ਤੋਂ ਨਵੀਂ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ। ਕਈ ਵੀਡੀਓ ਇਸ ਤਰ੍ਹਾਂ ਦੀਆਂ ਹੁੰਦੀਆਂ ਹਨ ਜਿਹੜੀਆਂ ਤੁਹਾਨੂੰ ਹੱਸਣ ਲਈ ਮਜ਼ਬੂਰ ਕਰਦੀਆਂ ਹਨ। ਇਸ ਤਰ੍ਹਾਂ ਦੀ ਇਕ ਹੋਰ ਵੀਡੀਓ ਵਾਇਰਲ ਹੋਈ ਹੈ ਜਿਸ ਵਿੱਚ ਇਕ ਔਰਤ ਮੁਰਗਾ ਡਾਂਸ ਕਰ ਰਹੀ ਹੈ, ਜਿਸ ਨੂੰ ਲੋਕ ਖੂਬ ਪਾਸੰਦ ਕਰ ਰਹੇ ਹਨ। ਵੀਡੀਓ ਵਿੱਚ ਇਕ ਆਂਟੀ ਬੜੇ ਹੀ ਜਬਰਦਸਤ ਤਰੀਕੇ ਨਾਲ ਮੁਰਗਾ ਡਾਂਸ ਕਰਦੀ ਨਜ਼ਰ ਆ ਰਹੀ ਹੈ, ਜਿਸ ਨੂੰ ਦੇਖ ਕੇ ਉਥੇ ਮੌਜੂਦ ਲੋਕਾਂ ਦਾ ਵੀ ਹੱਸ-ਹੱਸ ਬੁਰਾ ਹਾਲ ਹੋ ਰਿਹਾ ਹੈ।
ਵੀਡੀਓ ਦੇਖਣ ਲਈ ਦਿੱਤੇ ਲਿੰਕ ਉਤੇ ਕਲਿੱਕ ਕਰੋ :