ਨਵੀਂ ਦਿੱਲੀ, 13 ਦਸੰਬਰ, ਦੇਸ਼ ਕਲਿੱਕ ਬਿਓਰੋ :
ਆਮ ਆਦਮੀ ਪਾਰਟੀ ਵੱਲੋਂ ਡਾ. ਸੰਦੀਪ ਪਾਠਕ ਨੂੰ ਇਕ ਹੋਰ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਰਾਸ਼ਟਰੀ ਮਹਾਂਮੰਤਰੀ ਬਣਾਇਆ ਹੈ।(MOREPIC1)