Hindi English Monday, 24 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸਿੱਖਿਆ/ਤਕਨਾਲੋਜੀ

More News

ਮਾਨਤਾ ਪ੍ਰਾਪਤ ਅਤੇ ਰੈਕੋਗਨਾਈਜ਼ਡ ਐਸੋਸੀਏਸਨ ਪੰਜਾਬ ( ਰਾਸਾ) ਦੀ ਸਿੱਖਿਆ ਬੋਰਡ ਦੇ ਚੇਅਰਮੈਨ ਨਾਲ ਪੈਨਲ ਮੀਟਿੰਗ ਹੋਈ

Updated on Wednesday, December 14, 2022 19:00 PM IST

ਸਕੂਲਾਂ ਦੀਆਂ ਮੁਸਕਲਾਂ ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ : ਪ੍ਰੋ ਯੋਗਰਾਜ

ਮੋਹਾਲੀ, 14 ਦਸੰਬਰ, ਦੇਸ਼ ਕਲਿੱਕ ਬਿਓਰੋ : 

ਮਾਨਤਾ ਪ੍ਰਾਪਤ ਅਤੇ ਰੈਕੋਗਨਾਈਜ਼ਡ ਐਸੋਸੀਏਸਨ ਪੰਜਾਬ ( ਰਾਸਾ) ਦੀ ਪੰਜਾਬ ਸਕੂਲ ਸਿੋੱਖਿਆ ਬੋਰਡ ਦੇ ਦਫਤਰ ਵਿੱਚ ਚੇਅਰਮੈਨ ਪ੍ਰੋ.ਯੋਗਰਾਜ ਨਾਲ ਪੈਨਲ ਮੀਟਿੰਗ ਹੋਈ। ਮੀਟਿੰਗ ਵਿੱਚ ਸਿੱਖਿਆ ਬੋਰਡ ਦੇ ਡਿਪਟੀ ਸਕੱਤਰ ਸ੍ਰੀ ਮਨਮੀਤ ਸਿੰਘ ਭੱਠਲ, ਸਹਾਇਕ ਸਕੱਤਰ ਬਾਰਵੀਂ ਸ੍ਰੀ ਰਵਜੀਤ ਕੌਰ ਤੋਂ ਇਲਾਵਾ ਕਾਰਜ ਸੰਚਾਲਨ ਸਾਖਾ ਅਤੇ ਐਫੀਲੀਏਸ਼ਨ ਦੇ ਅਧਿਕਾਰੀ ਵੀ ਹਾਜ਼ਰ ਸਨ।

     ਇਸ ਸਬੰਧ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਮਾਨਤਾ ਪ੍ਰਾਪਤ ਅਤੇ ਰੈਕੋਗਨਾਈਜ਼ਡ ਐਸੋਸੀਏਸਨ ਪੰਜਾਬ ( ਰਾਸਾ) ਦੇ ਜਨਰਲ ਸਕੱਤਰ, ਸੁਜੀਤ ਸਰਮਾ ਬੱਬਲੂ ਨੇ ਦੱਸਿਆ ਕਿ ਰਾਸਾ ਵੱਲੋਂ ਮੰਗ ਕੀਤੀ ਗਈ ਕਿ ਮਾਰਚ 2023 ਦੀਆਂ ਪ੍ਰੀਖਿਆਵਾਂ ਦੇ ਅਠਵੀਂ, ਦਸਵੀਂ,ਬਾਰਵੀਂ ਦੇ ਬੋਰਡ ਇਮਤਿਹਾਨਾਂ ਵਿੱਚ ਐਫੀਲੀਏਟਿਡ ਸਕੂਲ ਦੇ ਸਟਾਫ ਨੂੰ ਸੁਪਰਵਾਈਜਰ ਸਟਾਫ ਤੋਂ ਇਲਾਵਾ,ਸੁਪਰਡੈਂਟ, ਡਿਪਟੀ ਸੁਪਰਡੰਟ ਅਤੇ ਅਬਜਰਵਡ ਦੀਆਂ ਡਿਊਟੀਆਂ ਵੀ ਦਿੱਤੀਆਂ ਜਾਣ।  ਪ੍ਰੀਖਿਆ ਕੇਂਦਰ ਬਣਾਉਣ ਲਈ ਸਕੂਲਾਂ ਕੋਲੋਂ ਸੈਂਟਰ ਲਈ ਸਹਿਮਤੀ ਜਰੂਰ ਲਈ ਜਾਵੇ ਤਾਂ ਜੋ ਸੈਂਟਰ ਦੂਰ ਬਣਨ ਜਾਂ ਹੋਰ ਅਸੁਵਿਧਾ ਤੋਂ ਵਿਦਿਆਰਥੀਆਂ ਨੂੰ ਬਚਾਇਆ ਜਾ ਸਕੇ।   

         ਉਨਾਂ ਮੰਗ ਕੀਤੀ ਕਿ ਵਾਧੂ ਸੈਕਸਨ ਲੈਣ ਦੀ ਪ੍ਰਕਿ੍ਰਆ ਕਾਫੀ ਪੇਚੀਦਾ ਹੈ ਇਸ ਨੂੰ ਸਰਲ ਬਣਾਇਆ ਜਾਵੇ ਭਾਵ ਜੇਕਰ ਸਕੂਲ ਵੱਲੋਂ ਆਰਟਸ ਵਿਸੇ ਦਾ ਸੋਕਸਨ ਮੰਗਿਆ ਗਿਆ ਹੈ ਤਾਂ ਉਸ ਕੋਲੋਂ ਸਾਇੰਸ ਅਤੇ ਕਾਮਰਸ ਵਿਸੇ ਨਾਲ ਸਬੰਧਿਤ ਬੇਲੋੜਾ ਡਾਟਾ ਲੈਣਾ ਸਕੂਲਾਂ ਨੂੰ ਮਹਿਜ ਪ੍ਰੇਸਾਨ ਕਰਨਾ ਪ੍ਰਤੀਤ ਹੁੰਦਾ ਹੈ। . ਸੈਕਸਨ ਲਈ ਨਿਰਧਾਰਿਤ ਬੱਚਿਆਂ ਦੀ ਗਿਣਤੀ ਵਿੱਚ ਪਹਿਲਾਂ ਤੋਂ ਚੱਲੀ ਆ ਰਹੀ ਛੋਟ ਜਾਰੀ ਰੱਖੀ ਨੈਸਨਲ ਓਪਨ ਸਕੂਲ ਦੀ ਤਰਜ ਤੇ ਪੰਜਾਬ ਓਪਨ ਸਕੂਲ ਪ੍ਰਣਾਲੀ ਵਿੱਚ ਤਬਦੀਲੀਆਂ ਲਿਆਂਦੀਆਂ ਜਾਣ।ਇਸ ਵਿੱਚ ਮੈਡੀਕਲ, ਨਾਨ-ਮੈਡੀਕਲ ਗਰੁੱਪ ਵੀ ਸਾਮਿਲ ਕੀਤੇ ਜਾਣ।

      ਸ੍ਰੀ ਬੱਬਲੂ ਨੇ ਕਿਹਾ ਕਿ ਰਾਸਾ ਵੱਲੋਂ ਮੰਗ ਕੀਤੀ ਗਈ ਕਿ  ਓਪਨ ਸਕੂਲ ਪ੍ਰਣਾਲੀ ਅਧੀਨ ਪ੍ਰੀਖਿਆ ਕੇਂਦਰ ਬਣਾਉਣ ਤੋਂ ਪਹਿਲਾਂ ਸਬੰਧਿਤ ਸਟੱਡੀ ਸੈਂਟਰ ਕੋਲੋਂ ਸੈਂਟਰ ਸਬੰਧੀ ਸਹਿਮਤੀ ਲੈ ਲਈ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਅਸੁਵਿਧਾ ਤੋਂ ਬਚਾਇਆ ਜਾ ਸਕੇ। ਪ੍ਰੀਖਿਆ ਕੇਂਦਰਾਂ ਵਿੱਚ ਪ੍ਰਾਈਵੇਟ ਸਕੂਲ: ਵਿਚੋਂ ਸੁਪਰਡੰਟ ਅਤੇ ਡਿਪਟੀ ਸੁਪਰੰਡਟ ਲਗਾਏ ਜਾਣ ਅਤੇ ਸਰਕਾਰੀ ਸਕੂਲਾਂ ਵਾਂਗ ਐਫਲੀਏਟਡ ਸਕੂਲਾਂ ਨੂੰ ਵੀ ਵਿਸੇਸ ਹਲਾਤਾਂ ਵਿਚ ਰੈਗੂਲਰ ਪਿ੍ਰੰਸੀਪਲ ਦੀ ਜਗਾ  ਪਿ੍ਰੰਸੀਪਲ ਨਿਯੁਕਤ ਕਰਨ ਦੀ ਆਗਿਆ ਦਿੱਤੀ ਜਾਵੇ।    

      ਇਸ ਸਬੰਧੀ  ਸੰਪਰਕ ਕਰਨ ਤੇ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ ਯੋਗਰਾਜ ਨੇ ਦੱਸਿਆ ਕਿ ਰਾਸਾ ਵੱਲੋਂ ਸਕੂਲਾਂ ਦੀਆਂ ਮੁਸਕਲਾਂ ਨੂੰ ਮੁੱਖ ਰੱਖਦੇ ਹੋਏ ਜੋ ਸੁਝਾਓ ਦਿਤੇ ਗਏ ਉਨਾਂ ਤੇ  ਹਮਦਰਦੀ ਨਾਲ ਵਿਚਾਰ ਕੀਤਾ ਗਿਆ। ਇਨਾਂ ਵਿੱਚ ਕੁਝ ਮੰਗਾਂ ਅਜਿਹੀਆਂ ਸਨ ਜਿਨਾਂ ਤੇ ਕੋਈ ਨੀਤੀ ਗਤ ਫੈਸਲਾ ਲੈਣ ਦੀ ਲੋੜ ਨਹੀਂ ਸੀ  ਇਸ ਲਈ ਉਨਾਂ ਨੂੰ ਮੌਕੇ ਤੇ ਹੀ ਪ੍ਰ੍ਰਵਾਨ ਕਰ ਲਿਆ ਗਿਆ ਹੈ। ਉਨਾਂ ਕਿਹਾ ਕਿ ਕੁਝ ਮੰਗਾਂ ਅਜਿਹੀਆਂ ਹਨ ਜਿਨਾਂ ਤੇ ਨੀਤੀ ਗਤ ਫੈਸਲੇ ਲੈਣ ਦੀ ਜਰੂਰਤ ਹੈ। ਉਨਾਂ ਦਫਤਰ ਦੇ ਅਧਿਕਾਰੀਆਂ ਨੇ ਆਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਤੁਰੰਤ ਸਕੂਲਾਂ ਤੇ ਵਿਦਿਆਰਥੀਆਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਵਿਸ਼ਥਾਰ ਸਹਿਤ ਵਿਚਾਰ ਕਰਕੇ ਪੇਸ਼ ਕੀਤੇ ਜਾਣ ।

        ਮੀਟਿੰਗ ਵਿੱਚ ਚੇਅਰਮੈਨ  ਪਿ੍ਰੰ. ਗੁਰਦੀਪ ਸਿੰਘ ਰੰਧਾਵਾ,ਪ੍ਰਧਾਨ  ਜਗਤਪਾਲ ਮਹਾਜਨ , ਸਕੱਤਰ ਸਿੰਘ ਸੰਧੂ, ਸੁਜੀਤ ਸਰਮਾ ਬੱਬਲੂ , ਚਰਨਜੀਤ ਸਿੰਘ ਧਾਰੋਵਾਲ, ਰਣਜੀਤ ਸਿੰਘ ਸੈਣੀ, ਰਜਿੰਦਰ ਕੁਮਾਰ, ਸਮੀਰ ਭਾਟੀਆ, ਕੁਲਬੀਰ ਸਿੰਘ ਮਾਨ, ਪੁਨੀਤ ਗੁਪਤਾ , ਆਜੀਤ ਰਾਮ, ਬਲਕਾਰ ਸਿੰਘ, ਬਲਬੀਰ ਸਿੰਘ, ਅਮਨਦੀਪ ਸਿੰਘ,ਓਂਕਾਰ ਸਿੰਘ ਅਤੇ ਜਗਜੀਤ ਸਿੰਘ ਆਦਿ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਦੋ ਸਿਮ ਵਾਲਾ ਫੋਨ ਰੱਖਣ ਵਾਲੇ ਸਾਵਧਾਨ : ਦੋ ਨੰਬਰ ਚਲਾਉਣ ਉਤੇ ਦੇਣੇ ਪੈਣਗੇ ਪੈਸੇ

: ਦੋ ਸਿਮ ਵਾਲਾ ਫੋਨ ਰੱਖਣ ਵਾਲੇ ਸਾਵਧਾਨ : ਦੋ ਨੰਬਰ ਚਲਾਉਣ ਉਤੇ ਦੇਣੇ ਪੈਣਗੇ ਪੈਸੇ

ਸੀਬਾ ਸਕੂਲ ਦਾ 10ਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ

: ਸੀਬਾ ਸਕੂਲ ਦਾ 10ਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ

ਸੀਬਾ ਸਕੂਲ ਦੀ 12ਵੀਂ ਕਲਾਸ 'ਚੋਂ ਅਰਵਿੰਦ ਗਰੇਵਾਲ ਨੇ 93 ਫੀਸਦੀ ਅੰਕਾਂ ਨਾਲ ਮਾਰੀ ਬਾਜ਼ੀ

: ਸੀਬਾ ਸਕੂਲ ਦੀ 12ਵੀਂ ਕਲਾਸ 'ਚੋਂ ਅਰਵਿੰਦ ਗਰੇਵਾਲ ਨੇ 93 ਫੀਸਦੀ ਅੰਕਾਂ ਨਾਲ ਮਾਰੀ ਬਾਜ਼ੀ

ਜ਼ਿਲ੍ਹਾ ਹਸਪਤਾਲ ਵਿਚ ਉੱਚ-ਜੋਖਮ ਗਰਭਵਤੀ ਔਰਤਾਂ ਦੀ ਵਿਸ਼ੇਸ਼ ਡਾਕਟਰੀ ਜਾਂਚ ਕੀਤੀ

: ਜ਼ਿਲ੍ਹਾ ਹਸਪਤਾਲ ਵਿਚ ਉੱਚ-ਜੋਖਮ ਗਰਭਵਤੀ ਔਰਤਾਂ ਦੀ ਵਿਸ਼ੇਸ਼ ਡਾਕਟਰੀ ਜਾਂਚ ਕੀਤੀ

ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ

: ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ

ਸਿੱਖਿਆ ਵਿਭਾਗ ਪੰਜਾਬ ਵੱਲੋਂ ਗਰਮੀ ਤੋਂ ਬਚਾਅ ਲਈ ਸਕੂਲਾਂ ਨੂੰ ਅਡਵਾਈਜਰੀ ਜਾਰੀ

: ਸਿੱਖਿਆ ਵਿਭਾਗ ਪੰਜਾਬ ਵੱਲੋਂ ਗਰਮੀ ਤੋਂ ਬਚਾਅ ਲਈ ਸਕੂਲਾਂ ਨੂੰ ਅਡਵਾਈਜਰੀ ਜਾਰੀ

ਪ੍ਰਿੰਸੀਪਲ ਤੇ ਸਟਾਫ ਦਰਮਿਆਨ ਤਣਾਅ ਕਾਰਨ ਅਧਿਆਪਕਾ ਬੇਹੋਸ਼

: ਪ੍ਰਿੰਸੀਪਲ ਤੇ ਸਟਾਫ ਦਰਮਿਆਨ ਤਣਾਅ ਕਾਰਨ ਅਧਿਆਪਕਾ ਬੇਹੋਸ਼

ਸਕੂਲ ਪ੍ਰਿੰਸੀਪਲ ਵੱਲੋਂ ਸਲਾਨਾ ਮੈਗਜ਼ੀਨ ‘ਬੁਲੰਦ ਹੌਸਲੇ‘ ਅਤੇ ਕੰਪਿਊਟਰ ਦੀ ਕਿਤਾਬ ਰਿਲੀਜ਼

: ਸਕੂਲ ਪ੍ਰਿੰਸੀਪਲ ਵੱਲੋਂ ਸਲਾਨਾ ਮੈਗਜ਼ੀਨ ‘ਬੁਲੰਦ ਹੌਸਲੇ‘ ਅਤੇ ਕੰਪਿਊਟਰ ਦੀ ਕਿਤਾਬ ਰਿਲੀਜ਼

CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

: CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ

: ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ

X