Hindi English Monday, 24 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸੱਭਿਆਚਾਰ/ਖੇਡਾਂ

More News

ਠੀਕਰੀਵਾਲ ਵਿਖੇ ਅੰਡਰ 19 ਸਾਲ ਕਬੱਡੀ ਮੁਕਾਬਲਿਆਂ ਦਾ ਦੂਸਰਾ ਦਿਨ

Updated on Thursday, December 22, 2022 14:39 PM IST


ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ ਤੇ ਤਰਨਤਾਰਨ ਕੁਆਰਟਰ ਫਾਈਨਲ ‘ਚ

ਬਰਨਾਲਾ, 22 ਦਸੰਬਰ: ਦੇਸ਼ ਕਲਿੱਕ ਬਿਓਰੋ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਠੀਕਰੀਵਾਲ ਵਿਖੇ ਚੱਲ ਰਹੀਆਂ 66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਅੰਡਰ 19 ਸਾਲ ਲੜਕੀਆਂ ਦੇ ਅੱਜ ਦੂਸਰੇ ਦਿਨ ਫਸਵੇਂ ਮੁਕਾਬਲੇ ਵੇਖਣ ਨੂੰ ਮਿਲੇ।
ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਬਰਨਾਲਾ ਸਰਬਜੀਤ ਸਿੰਘ ਤੂਰ, ਬੀ.ਕੇ.ਯੂ. ਕਾਦੀਆਂ ਦੇ ਜਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ, ਡੀ.ਐਮ. ਸਪੋਰਟਸ ਲੁਧਿਆਣਾ ਅਜੀਤਪਾਲ ਸਿੰਘ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਬਲਕਾਰ ਸਿੰਘ ਬਬਲਾ, ਸੂਬੇਦਾਰ ਬਲਵੀਰ ਸਿੰਘ ਸਰਾਂ, ਸਾਬਕਾ ਏ.ਈਓ. ਨਿਰਪਜੀਤ ਸਿੰਘ ਜਵੰਧਾ, ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਸੀਰ ਸਿੰਘ, ਖਜਾਨਚੀ ਪਰਮਜੀਤ ਸਿੰਘ, ਹਰਬੰਸ ਸਿੰਘ ਢਿੱਲੋਂ, ਚੇਅਰਮੈਨ ਰੂਪ ਸਿੰਘ, ਬਲਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਬਰਨਾਲਾ ਸਰਬਜੀਤ ਸਿੰਘ ਤੂਰ ਦੀ ਅਗਵਾਈ ਵਿੱਚ ਕਰਵਾਏ ਜਾ ਰਹੇ ਇਸ ਖੇਡ ਮੁਕਾਬਲੇ ਵਿੱਚ ਫਿਰੋਜ਼ਪੁਰ, ਲੁਧਿਆਣਾ, ਫਰੀਦਕੋਟ, ਬਠਿੰਡਾ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਮੁਕਤਸਰ ਸਾਹਿਬ, ਰੂਪ ਨਗਰ, ਸ੍ਰੀ ਫਹਿਤਗੜ੍ਹ ਸਾਹਿਬ, ਸੰਗਰੂਰ, ਤਰਨਤਾਰਨ, ਪਟਿਆਲਾ ਅਤੇ ਫਾਜ਼ਿਲਕਾ ਦੀਆਂ ਟੀਮਾਂ ਨੇ ਆਪਣੇ–ਆਪਣੇ ਗਰੁੱਪ ਵਿੱਚੋਂ ਜੇਤੂ ਰਹਿੰਦਿਆਂ ਪ੍ਰੀ ਕੁਆਰਟਰ ‘ਚ ਪ੍ਰਵੇਸ਼ ਕੀਤਾ। ਕੁਆਰਟਰ ਫਾਈਨਲ ‘ਚ ਫਰੀਦਕੋਟ ਦਾ ਮੁਕਾਬਲਾ ਫਿਰੋਜ਼ਪੁਰ ਅਤੇ ਤਰਨਤਾਰਨ ਦਾ ਮੁਕਾਬਲਾ ਫਾਜ਼ਿਲਕਾ ਨਾਲ ਹੋਵੇਗਾ।  

ਇਸ ਮੌਕੇ ਪ੍ਰਿੰਸੀਪਲ ਸਰਬਜੀਤ ਸਿੰਘ, ਹੈੱਡ ਮਾਸਟਰ ਪ੍ਰਦੀਪ ਕੁਮਾਰ, ਲੈਕ. ਇੰਦਰਜੀਤ ਸਿੰਘ, ਲੈਕ. ਨਵਜੋਤ ਸਿੰਘ ਛਾਪਾ, ਡੀ.ਪੀ.ਈ ਹਰਮੇਲ ਸਿੰਘ ਸੰਘੇੜਾ, ਲੈਕ. ਮਨਜੀਤ ਸਿੰਘ ਠੀਕਰੀਵਾਲ, ਲੈਕ. ਭੁਪਿੰਦਰ ਸਿੰਘ, ਲੈਕ. ਹਰਜਿੰਦਰ ਸਿੰਘ ਘੁੰਨਸ, ਹਰਭਜਨ ਸਿੰਘ, ਜਸਮੇਲ ਸਿੰਘ, ਮਨਜਿੰਦਰ ਸਿੰਘ, ਜਸਪਿੰਦਰ ਕੌਰ, ਕੁਲਵਿੰਦਰ ਕੌਰ, ਬਲਜਿੰਦਰ ਕੌਰ, ਸੁਖਰਾਜ ਕੌਰ, ਪਰਮਿੰਦਰ ਕੌਰ, ਸੁਖਦੀਪ ਸਿੰਘ, ਹਰਜਿੰਦਰ ਕੌਰ, ਪ੍ਰਗਟ ਸਿੰਘ, ਸੱਤਪਾਲ ਧੌਲਾ, ਰੁਪਿੰਦਰ ਸਿੰਘ, ਗੁਰਵੀਰ ਸਿੰਘ, ਸੱਤਪਾਲ ਸਿੰਘ, ਹਰਬੰਸ ਸਿੰਘ, ਭੁਪਿੰਦਰ ਸਿੰਘ ਸਮੇਤ ਵੱਖ–ਵੱਖ ਜਿਲ੍ਹਿਆਂ ਦੇ ਸਰੀਰਕ ਸਿੱਖਿਆ ਅਧਿਆਪਕ, ਟੀਮ ਇੰਚਾਰਜ ਅਤੇ ਖਿਡਾਰੀ ਮੌਜੂਦ ਸਨ।

 
 

ਵੀਡੀਓ

ਹੋਰ
Have something to say? Post your comment
ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ T-20 ਤੋਂ ਲਿਆ ਸੰਨਿਆਸ

: ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ T-20 ਤੋਂ ਲਿਆ ਸੰਨਿਆਸ

ਭਾਰਤ ਨੇ 17 ਸਾਲ ਬਾਅਦ ਜਿੱਤਿਆ T-20 ਵਿਸ਼ਵ ਕੱਪ, ਪੰਜਾਬ ਸਮੇਤ ਪੂਰੇ ਦੇਸ਼ ‘ਚ ਜਸ਼ਨ ਦਾ ਮਾਹੌਲ

: ਭਾਰਤ ਨੇ 17 ਸਾਲ ਬਾਅਦ ਜਿੱਤਿਆ T-20 ਵਿਸ਼ਵ ਕੱਪ, ਪੰਜਾਬ ਸਮੇਤ ਪੂਰੇ ਦੇਸ਼ ‘ਚ ਜਸ਼ਨ ਦਾ ਮਾਹੌਲ

ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ: ਮੀਤ ਹੇਅਰ

: ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ: ਮੀਤ ਹੇਅਰ

ਮੋਹਾਲੀ ਦੇ ਜ਼ੋਰਾਵਰ ਨੇ ਸਕੇਟਿੰਗ ਵਿੱਚ ਨੈਸ਼ਨਲ ਪੱਧਰ ’ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

: ਮੋਹਾਲੀ ਦੇ ਜ਼ੋਰਾਵਰ ਨੇ ਸਕੇਟਿੰਗ ਵਿੱਚ ਨੈਸ਼ਨਲ ਪੱਧਰ ’ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

: IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

 ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

: ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

: ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

: ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

: ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

: ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

X