ਨਵੀਂ ਦਿੱਲੀ: 26 ਦਸੰਬਰ, ਦੇਸ਼ ਕਲਿੱਕ ਬਿਓਰੋ
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਸੋਮਵਾਰ ਨੂੰ ਇੱਥੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਵਿੱਚ ਦਾਖਲ ਕਰਵਾਇਆ ਗਿਆ।
ਸੂਤਰਾਂ ਨੇ ਦੱਸਿਆ ਕਿ ਮੰਤਰੀ ਨੂੰ ਪ੍ਰਾਈਵੇਟ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਲਾਂਕਿ, ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।