ਅਦਾਕਾਰਾ ਕੰਗਨਾ ਰਣੌਤ ਦਾ ਕੋਰੋਨਾ ਟੈਸਟ ਪੋਜ਼ੀਟਿਵ ਆਇਆ ਹੈ। ਕੋਰੋਨਾ ਪੋਜ਼ੀਟਿਵ ਆਉਣ ਸਬੰਧੀ ਕੰਗਨਾ ਰਣੌਤ ਨੇ ਇੰਸਟਾਗ੍ਰਾਮ ਉਤੇ ਪੋਸਟ ਕਰਕੇ ਜਾਣਕਾਰੀ ਦਿੱਤੀ ਹੈ।(MOREPIC1)