ਮੋਹਾਲੀ, 31 ਦਸੰਬਰ, ਦੇਸ਼ ਕਲਿੱਕ ਬਿਓਰੋ :
ਸਿੱਖਿਆ ਵਿਭਾਗ ਵੱਲੋਂ ਕੱਢੀਆਂ ਗਈਆਂ ਲੈਕਚਰਾਰਾਂ ਦੀਆਂ ਅਸਾਮੀਆਂ ਵਾਸਤੇ ਲਈ ਜਾਣ ਵਾਲੀ ਪ੍ਰੀਖਿਆ ਦੀ ਮਿਤੀ ਦਾ ਐਲਾਨ ਕੀਤਾ ਗਿਆ ਹੈ।(MOREPIC1)